Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਵਿਵਾਦਾਂ ਅਤੇ ਮਤਭੇਦਾਂ ਦਾ ਨਿਬੇੜਾ ਵਾਰਤਾ ਅਤੇ ਕੂਟਨੀਤੀ ਨਾਲ ਹੋਣਾ ਚਾਹੀਦੈ : ਜੈਸ਼ੰਕਰ

ਦੁਆਰਾ: Punjab Bani ਪ੍ਰਕਾਸ਼ਿਤ :Friday, 25 October, 2024, 08:32 AM

ਵਿਵਾਦਾਂ ਅਤੇ ਮਤਭੇਦਾਂ ਦਾ ਨਿਬੇੜਾ ਵਾਰਤਾ ਅਤੇ ਕੂਟਨੀਤੀ ਨਾਲ ਹੋਣਾ ਚਾਹੀਦੈ : ਜੈਸ਼ੰਕਰ
ਕਜ਼ਾਨ : ਟਕਰਾਅ ਅਤੇ ਤਣਾਅ ਨਾਲ ਅਸਰਦਾਰ ਢੰਗ ਨਾਲ ਸਿੱਝਣ ਨੂੰ ਅੱਜ ਦੇ ਸਮੇਂ ਦੀ ਖਾਸ ਲੋੜ ਦੱਸਦਿਆਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਵਿਵਾਦਾਂ ਅਤੇ ਮਤਭੇਦਾਂ ਦਾ ਨਿਬੇੜਾ ਵਾਰਤਾ ਅਤੇ ਕੂਟਨੀਤੀ ਨਾਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਇਕ ਵਾਰ ਸਹਿਮਤੀ ਬਣ ਜਾਵੇ ਤਾਂ ਇਮਾਨਦਾਰੀ ਨਾਲ ਉਸ ਦਾ ਪਾਲਣ ਹੋਣਾ ਚਾਹੀਦਾ ਹੈ। ਜੈਸ਼ੰਕਰ ਨੇ ਰੂਸ ਦੇ ਕਜ਼ਾਨ ’ਚ ਬਰਿੱਕਸ ਦੇ ਆਊਟਰੀਚ ਸੈਸ਼ਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਾਮਲ ਹੁੰਦਿਆਂ ਇਹ ਗੱਲ ਆਖੀ ।



Scroll to Top