Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:48 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਮਲਾਟ ਜਗ੍ਹਾ `ਚ ਪਾਥੀਆਂ ਪੱਥਣ ਨੂੰ ਲੈ ਕੇ ਹੋਇਆ ਕਤਲ

ਸ਼ਾਮਲਾਟ ਜਗ੍ਹਾ `ਚ ਪਾਥੀਆਂ ਪੱਥਣ ਨੂੰ ਲੈ ਕੇ ਹੋਇਆ ਕਤਲ

ਸ਼ਾਮਲਾਟ ਜਗ੍ਹਾ `ਚ ਪਾਥੀਆਂ ਪੱਥਣ ਨੂੰ ਲੈ ਕੇ ਹੋਇਆ ਕਤਲ
ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਅਧੀਨ ਆਉਂਦੇ ਪੁਲਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਮਰਗਿੰਦਪੁਰਾ ਵਿਚ ਸ਼ਾਮਲਾਟ ਜਗ੍ਹਾ ਜਿੱਥੇ ਪਾਥੀਆਂ ਪਥਣ ਨੂੰ ਲੈ ਕੇ ਹੋਈ ਆਪਸੀ ਤਕਰਾਰ ਦੇ ਚੱਲਦੇ ਅੱਧਖੜ ਉਮਰ ਦੇ ਵਿਅਕਤੀ ਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਸ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਾਮਲਾਟ ਜਗ੍ਹਾ ਪਾਥੀਆਂ ਪਥਣ ਨੂੰ ਲੈ ਕੇ ਔਰਤਾਂ ਜਾ ਝਗੜਾ ਹੋ ਰਿਹਾ ਅਤੇ ਇਕ ਧਿਰ ਵਲੋਂ ਇਸ ਉੱਪਰ ਆਪਣਾ ਕਬਜਾ ਦੱਸਦਿਆਂ ਦੂਜੀ ਧਿਰ ਨਾਲ ਝਗੜਾ ਕੀਤਾ ਜਾ ਰਿਹਾ ਕਿ ਚਰਨ ਸਿੰਘ ਉਥੇ ਮੌਕੇ ਤੇ ਲੜਾਈ ਖ਼ਤਮ ਕਰਵਾਉਣ ਲਈ ਪੁਜੀਆਂ ਦਾ ਦੂਜੀ ਧਿਰ ਦੀਆਂ ਔਰਤਾਂ ਨੇ ਉਸਨੂੰ ਕਾਬੂ ਕਰ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਚਰਨ ਸਿੰਘ ਲਾਸ਼ ਨੂੰ ਥਾਣੇ ਅੱਗੇ ਲਿਜਾ ਕੇ ਰੋਸ ਪ੍ਰਗਟ ਕੀਤਾ। ਇਸ ਮਾਮਲੇ ਵਿਚ ਐੱਸ. ਐੱਚ. ਓ. ਕੱਚਾ ਪੱਕਾ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਕਤਲ ਸ਼ਾਮਲਾਟ ਜਗ੍ਹਾ ਕਰਕੇ ਹੋਇਆ ਹੈ ਇਸ ਵਿਚ ਬੂਟਾ ਸਿੰਘ, ਅਮਨ ਅਤੇ ਹਰਮਨ ਨਾਮ ਸਮੇਤ ਹੋਰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਂ ਰਹੀ ਹੈ ।

Advertisement
Advertisement
Advertisement
Advertisement
Scroll to Top