Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨ

ਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨ

ਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨ
ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੰਸਾਰ ਬੈਂਕ ਵੱਲੋਂ ਦਰਮਿਆਨੀ ਆਮਦਨ ਵਾਲੇ ਮੁਲਕਾਂ ਨੂੰ ਕਿਫ਼ਾਇਤੀ ਅਤੇ ਸਸਤੀਆਂ ਵਿਆਜ ਦਰਾਂ ਵਾਲੇ ਕਰਜ਼ੇ ਦਿੱਤੇ ਜਾਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਉਨ੍ਹਾਂ ਇਹ ਗੱਲ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਸੰਸਾਰ ਬੈਂਕ ਦੀ 2024 ਦੀਆਂ ਸਾਲਾਨਾ ਮੀਟਿੰਗਾਂ ਦੌਰਾਨ ਵਿਕਾਸ ਕਮੇਟੀ ਦੇ ਪਲੈਨਰੀ ਸੈਸ਼ਨ ‘ਭਵਿੱਖ ਲਈ ਤਿਆਰ ਸੰਸਾਰ ਬੈਂਕ ਗਰੁੱਪ’ ਨੂੰ ਸੰਬੋਧਨ ਕਰਦਿਆਂ ਕਹੀ । ਇਸ ਸਬੰਧੀ ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ, ‘‘ਕੇਂਦਰੀ ਵਿੱਤ ਮੰਤਰੀ ਨੇ ਦਰਮਿਆਨੀ ਆਮਦਨ ਵਾਲੇ ਮੁਲਕਾਂ ਵਾਸਤੇ ਸੰਸਾਰ ਬੈਂਕ ਤੋਂ ਵਧੇਰੇ ਕਿਫ਼ਾਇਤੀ ਅਤੇ ਸਸਤੀਆਂ ਵਿਆਜ ਦਰਾਂ ਵਾਲੇ ਕਰਜ਼ਿਆਂ ਦੀ ਲੋੜ ਉਤੇ ਜ਼ੋਰ ਦਿੱਤਾ ਹੈ ਤਾਂ ਕਿ ਉਨ੍ਹਾਂ ਦੀ ਵਿਆਪਕ ਭਾਗੀਦਾਰੀ ਨੂੰ ਹੁਲਾਰਾ ਦਿੱਤਾ ਜਾ ਸਕੇ ਅਤੇ ਉਹ ਜ਼ਿਆਦਾ ਕਰਜ਼ੇ ਲੈ ਕੇ ਆਪਣੇ ਵਿਕਾਸ ਨੂੰ ਤੇਜ਼ ਕਰ ਸਕਣ।’’ ਮੰਤਰਾਲੇ ਨੇ ਇਹ ਜਾਣਕਾਰੀ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਹੈ ।

Advertisement
Advertisement
Advertisement
Advertisement
Scroll to Top