Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:07 pm

+91 90915 01313 , +91 90916 01313

punjabbanni@gmail.com
punjabbani@yahoo.com

ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਟਿਆਲਾ ਦਾ ਕਾਰਜਭਾਰ ਸੰਭਾਲਿਆ

ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਟਿਆਲਾ ਦਾ ਕਾਰਜਭਾਰ ਸੰਭਾਲਿਆ

ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਟਿਆਲਾ ਦਾ ਕਾਰਜਭਾਰ ਸੰਭਾਲਿਆ
ਪਟਿਆਲਾ : ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਦਾ ਕਾਰਜਭਾਰ ਮਿਤੀ 22-10-2024 ਨੂੰ ਦੁਪਹਿਰ ਤੋਂ ਪਹਿਲਾ ਸੰਭਾਲਿਆ । ਉਨ੍ਹਾਂ ਸਮੂਹ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ । ਦੁੱਧ ਉਤਪਾਦਕ ਵਿਭਾਗ ਵਲੋਂ ਚਲਾਈਆ ਜਾ ਰਹੀਆ ਦੋ ਹਫਤੇ ਦੀ ਸਵੈ ਰੋਜਗਾਰ ਸਿਖਲਾਈ, ਚਾਰ ਹਫਤੇ ਦੀ ਡੇਅਰੀ ਉਦਮ ਸਿਖਲਾਈ ਲੈ ਕੇ ਵੱਧ ਤੋਂ ਵੱਧ ਵਿਭਾਗੀ ਸਕੀਮਾ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ । ਵਿਭਾਗ ਵਲੋਂ 2,5,10,20 ਪਸੂਆ ਦੇ ਡੇਅਰੀ ਯੂਨਿਟ ਉਪਰ ਲੋਨ ਕੇਸ ਸੰਪੋਸਰ ਕਰਵਾ ਕੇ ਉਸ ਉਪਰ ਜਨਰਲ ਨੂੰ 25 ਪ੍ਰਤੀਸਤ ਅਤੇ ਅ.ਜਾਤੀ ਨੂੰ 33 ਪ੍ਰਤੀਸਤ ਬਣਦੀ ਸਬਸਿਡੀ ਜਾਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ ਨੈਸ਼ਨਲ ਲਾਇਵਸਟਾਕ ਮਿਸ਼ਨ ਸਕੀਮ ਤਹਿਤ ਪਸ਼ੂਆ ਦੇ ਬੀਮੇ ਉਪਰ ਵੀ ਸਬਸਿਡੀ ਦੀ ਸਹੂਲਤ ਦਿਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜਿਲ੍ਹਾ ਪਟਿਆਲਾ ਦਾ ਕੋਈ ਵੀ ਦੁੱਧ ਉਤਪਾਦਕ/ਫਾਰਮਰ ਦਫਤਰ ਵਿਚ ਆ ਕੇ ਵਿਭਾਗੀ ਸਕੀਮਾਂ ਦਾ ਲਾਹਾ ਲੈ ਸਕਦਾ ਹੈ ।

Advertisement
Advertisement
Advertisement
Advertisement
Scroll to Top