Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:24 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਵਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਵੀ

ਭਾਜਪਾ ਵਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਵੀ

ਭਾਜਪਾ ਵਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਵੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ `ਚ ਪਹਿਲਾ ਨਾਂ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਹੈ। ਹਾਲਾਂਕਿ ਪਾਰਟੀ ਨੇ ਇਸ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਰੱਖਿਆ ਹੈ। ਜਦੋਂ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਨਜ਼ਰ ਨਹੀਂ ਆਏ ਸਨ। ਕੈਪਟਨ ਆਪਣੀ ਪਤਨੀ ਪ੍ਰਨੀਤ ਕੌਰ ਦੀ ਚੋਣ ਪ੍ਰਚਾਰ ਜਾਂ ਨਾਮਜ਼ਦਗੀ ਲਈ ਵੀ ਪਟਿਆਲਾ ਨਹੀਂ ਗਏ। ਪਾਰਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ। ਸੁਨੀਲ ਜਾਖੜ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਦਨ ਸਿੰਘ, ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਅਰਜੁਨ ਰਾਮ ਮੇਘਵਾਲ, ਰਵਨੀਤ ਬਿੱਟੂ, ਅਨੁਰਾਗ ਠਾਕੁਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਵਿਜੇ ਰੂਪਾਨੀ, ਡਾ: ਨਰਿੰਦਰ ਸਿੰਘ ਰੈਨਾ, ਕੈਪਟਨ ਅਮਰਿੰਦਰ ਸਿੰਘ, ਸਮ੍ਰਿਤੀ ਇਰਾਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸ਼ਵੇਤ ਮਲਿਕ, ਵਿਜੇ ਸਾਂਪਲਾ, ਜੰਗੀ ਲਾਲ ਮਹਾਜਨ, ਹੰਸ ਰਾਜ ਹੰਸ, ਦਿਨੇਸ਼ ਸਿੰਘ ਬੱਬੂ, ਰਾਣਾ ਗੁਰਮੀਤ ਸਿੰਘ ਸੋਢੀ। , ਗੇਜਾ ਰਾਮ ਵਾਲਮੀਕੀ , ਅਰਵਿੰਦ ਖੰਨਾ , ਸੁਸ਼ੀਲ ਰਿੰਕੂ , ਫਤਿਹ ਸਿੰਘ ਬਾਜਵਾ , ਅਸ਼ਵਨੀ ਸੇਖੜੀ , ਰਵੀ ਕਿਸ਼ਨ , ਦਿਨੇਸ਼ ਲਾਲ ਯਾਦਵ (ਨਿਰਾਹੁਆ), ਪ੍ਰੀਤੀ ਸਪਰੂ, ਮੰਥਰੀ ਸ੍ਰੀਵਾਸਲੂ, ਰਾਕੇਸ਼ ਰਾਠੌਰ, ਦਇਆ ਸਿੰਘ ਸੋਢੀ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ ਅਤੇ ਪਰਮ. ਬਰਾੜ ਦੇ ਨਾਮ ਸ਼ਾਮਲ ਹਨ।

Advertisement
Advertisement
Advertisement
Advertisement
Scroll to Top