Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜਯਾ ਕਿਸ਼ੋਰ ਰਾਹਤਕਰ ਨੇ ਸੰਭਾਲਿਆ ਕੌਮੀ ਮਹਿਲਾ ਕਮਿਸ਼ਨ ਚੇਅਰਪਰਸਨ ਦਾ ਅਹੁਦਾ

ਵਿਜਯਾ ਕਿਸ਼ੋਰ ਰਾਹਤਕਰ ਨੇ ਸੰਭਾਲਿਆ ਕੌਮੀ ਮਹਿਲਾ ਕਮਿਸ਼ਨ ਚੇਅਰਪਰਸਨ ਦਾ ਅਹੁਦਾ

ਵਿਜਯਾ ਕਿਸ਼ੋਰ ਰਾਹਤਕਰ ਨੇ ਸੰਭਾਲਿਆ ਕੌਮੀ ਮਹਿਲਾ ਕਮਿਸ਼ਨ ਚੇਅਰਪਰਸਨ ਦਾ ਅਹੁਦਾ
ਨਵੀਂ ਦਿੱਲੀ : ਭਾਜਪਾ ਦੀ ਸੀਨੀਅਰ ਆਗੂ ਵਿਜਯਾ ਕਿਸ਼ੋਰ ਰਾਹਤਕਰ ਨੇ ਅੱਜ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਔਰਤਾਂ ਦੇ ਅਧਿਕਾਰਾਂ ਦੀ ਪੈਰਵੀ ਕਰਨ ਅਤੇ ਲਿੰਗ ਆਧਾਰਤ ਹਿੰਸਾ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਿ਼ਕਰ ਕਰਦੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਜਿੰਮੇਵਾਰੀ ਵਾਲੀ ਭੂਮਿਕਾ ਹੈ ਅਤੇ ਇਸ ਨੂੰ ਉਹ ਆਪਣੀ ਕਾਬਲੀਅਤ ਅਨੁਸਾਰ ਨਿਭਾਉਣ ਦੀ ਕੋਸਿ਼ਸ਼ ਕਰਨਗੇ।ਉਨ੍ਹਾਂ ਐੱਨ. ਸੀ. ਡਬਲਿਊ. ਦੀ ਸਾਬਕਾ ਚੇਅਰਪਰਸਨ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੇਖਾ ਸ਼ਰਮਾ ਨੇ ਸ਼ਾਨਦਾਰ ਕੰਮ ਕੀਤਾ ਹੈ ਅਤੇ ਉਹ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਗਏ ਕੰਮ ਜਾਰੀ ਰੱਖਾਂਗੀ ।

Advertisement
Advertisement
Advertisement
Advertisement
Scroll to Top