Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:07 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ

ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ

ਗੁਰਿੰਦਰਪਾਲ ਸਿੰਘ ਔਜਲਾ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ
ਚੰਡੀਗੜ੍ਹ੍ : ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ’ਚ ਬੰਦ ਸਾਥੀ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਿੰਦਰਪਾਲ ਸਿੰਘ ਔਜਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਜਿਸ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਕਿ ਡਿਬਰੂਗੜ੍ਹ ਜੇਲ੍ਹ ’ਚ ਗੁਰਿੰਦਰਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਦੇਸ਼ ਦੀ ਕਿਸੇ ਹੋਰ ਜੇਲ੍ਹ ’ਚ ਸ਼ਿਫਟ ਕੀਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਔਜਲਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਹੈ। ਫਿਲਹਾਲ ਹਾਈਕੋਰਟ ਵੱਲੋਂ 4 ਨਵੰਬਰ ਨੂੰ ਸਾਰੀਆਂ ਪਟੀਸ਼ਨਾਂ ਦੇ ਨਾਲ ਇਸ ਪਟੀਸ਼ਨ ’ਤੇ ਅਗਲੀ ਸੁਣਵਾਈ ਹੋਵੇਗੀ।ਦੱਸਣਯੋਗ ਹੈ ਕਿ ਔਜਲਾ ਦੀ ਮੰਗ ’ਤੇ ਇਸ ਤੋਂ ਪਹਿਲਾਂ ਉਨ੍ਹਾਂ ਦੀ ਬੈਰਕ ਬਦਲ ਕੇ ਜੇਲ੍ਹ ਦੇ ਵੱਖ ਬੈਰਕ ’ਚ ਸ਼ਿਫਟ ਕੀਤਾ ਜਾ ਚੁੱਕਿਆ ਹੈ। ਹੁਣ ਜੇਲ੍ਹ ਬਦਲਣ ਦੀ ਔਜਲਾ ਨੇ ਮੰਗ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top