Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:14 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਝਿੰਜਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਝਿੰਜਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ
ਪਟਿਆਲਾ 15 ਜੂਨ 2023: ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹੋਏ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ।ਇਸ ਮੌਕੇ ਤੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਰਹੀ ਵਿਸ਼ੇਸ਼ ਤੌਰ ਤੇ ਮੌਜੂਦ।

Advertisement
Advertisement
Advertisement
Advertisement
Scroll to Top