Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:29 am

+91 90915 01313 , +91 90916 01313

punjabbanni@gmail.com
punjabbani@yahoo.com

ਸੱਜਣ ਕੁਮਾਰ ਖਿ਼ਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਹੋਈ ਮੁਕੰਮਲ

ਸੱਜਣ ਕੁਮਾਰ ਖਿ਼ਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਹੋਈ ਮੁਕੰਮਲ

ਸੱਜਣ ਕੁਮਾਰ ਖਿ਼ਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਹੋਈ ਮੁਕੰਮਲ
ਚੰਡੀਗੜ੍ਹ : ਦਿੱਲੀ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊੁਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿ਼ਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਮੁਕੰਮਲ ਕਰ ਲਈ । ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਨੂੰ ਉਸ ਫੈਸਲੇ ਦੀ ਕਾਪੀ ਦਾਖ਼ਲ ਕਰਨ ਲਈ ਕਿਹਾ ਹੈ, ਜਿਸ ‘ਤੇ ਉਹ ਭਰੋਸਾ ਕਰ ਰਹੇ ਹਨ । ਮਾਮਲਾ ਹਾਲੇ ਅਦਾਲਤ ਵੱਲੋਂ ਲੋੜੀਂਦੇ ਸਪੱਸ਼ਟੀਕਰਨ ਲਈ ਰੱਖਿਆ ਗਿਆ ਹੈ । ਇਸ ਤਰ੍ਹਾਂ ਸੱਜਣ ਕੁਮਾਰ ਖ਼ਿਲਾਫ਼ ਜਾਰੀ ਅਦਾਲਤੀ ਕਾਰਵਾਈ ਦਾ ਇਕ ਪੜਾਅ ਪੂਰਾ ਹੋ ਗਿਆ ਹੈ । ਇਹ ਮਾਮਲਾ 1 ਨਵੰਬਰ, 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੰਗਿਆਂ ਦੌਰਾਨ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕੀਤੇ ਗਏ ਕਤਲ ਨਾਲ ਸਬੰਧਤ ਹੈ । ਇਹ ਜਾਣਕਾਰੀ ਖ਼ਬਰ ਏਜੰਸੀ ਏ. ਐੱਨ. ਆਈ. ਨੇ ਆਪਣੇ ‘ਐਕਸ’ ਖ਼ਾਤੇ ਉਤੇ ਪਾਈ ਇਕ ਪੋਸਟ ਰਾਹੀਂ ਦਿੱਤੀ ਹੈ ।

Advertisement
Advertisement
Advertisement
Advertisement
Scroll to Top