Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:41 pm

+91 90915 01313 , +91 90916 01313

punjabbanni@gmail.com
punjabbani@yahoo.com

ਭੀਮ ਸਿੰਘ ਅਪਣੇ ਵਿਰੋਧੀ ਨੂੰ ਵੱਡੇ ਫਰਕ ਨਾਲ ਹਰਾ ਕੇ ਤੀਜੀ ਵਾਰ ਬਣੇ ਪਿੰਡ ਬਨੇਰਾ ਕਲਾਂ ਦੇ ਸਰਪੰਚ

ਭੀਮ ਸਿੰਘ ਅਪਣੇ ਵਿਰੋਧੀ ਨੂੰ ਵੱਡੇ ਫਰਕ ਨਾਲ ਹਰਾ ਕੇ ਤੀਜੀ ਵਾਰ ਬਣੇ ਪਿੰਡ ਬਨੇਰਾ ਕਲਾਂ ਦੇ ਸਰਪੰਚ

ਭੀਮ ਸਿੰਘ ਅਪਣੇ ਵਿਰੋਧੀ ਨੂੰ ਵੱਡੇ ਫਰਕ ਨਾਲ ਹਰਾ ਕੇ ਤੀਜੀ ਵਾਰ ਬਣੇ ਪਿੰਡ ਬਨੇਰਾ ਕਲਾਂ ਦੇ ਸਰਪੰਚ
-ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਸਰਬਪੱਖੀ ਵਿਕਾਸ ਨੂੰ ਪਹਿਲ ਦੇਣ ਦੀ ਕਹੀ ਗੱਲ
ਨਾਭਾ : ਹਲਕਾ ਨਾਭਾ ਦੇ ਪਿੰਡ ਬਨੇਰਾ ਕਲਾਂ ਦੀ ਪੰਚਾਇਤੀ ਚੋਣ ਭੀਮ ਸਿੰਘ ਸਾਬਕਾ ਸਰਪੰਚ ਅਪਣੇ ਵਿਰੋਧੀ ਨੂੰ ਸਮੁਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਹੂੰਝਾ ਫੇਰ ਜਿੱਤ ਦਰਜ ਕਰਦਿਆਂ ਤੀਜੀ ਵਾਰ ਸਰਪੰਚ ਬਣਨ ਉਪਰੰਤ ਅਪਣੇ ਜੇਤੂ ਪੰਚਾਇਤ ਮੈਬਰਾਂ ਇੰਦਰਜੀਤ ਕੌਰ, ਕਰਮਜੀਤ ਕੋਰ,ਹਮੀਰ ਸਿੰਘ,ਮੇਜਰ ਸਿੰਘ, ਚੂਹੜ ਸਿੰਘ ਅਤੇ ਸਮਰੱਥਕਾਂ ਨਾਲ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀਬਾਜੀ ਤੋਂ ਉਪਰ ਉੱਠ ਕੇ ਪਿੰਡ ਦਾ ਸਰਬਪੱਖੀ ਵਿਕਾਸ ਕਰਨਗੇ ਤੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣਗੇ ਤੇ ਚੋਣਾਂ ਮੋਕੇ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ ਇਸ ਮੌਕੇ ਉਨ੍ਹਾਂ ਨਾਲ ਰਾਮ ਸਿੰਘ,ਦੀਪਾ ਸਿੰਘ,ਸੁਖਵਿੰਦਰ ਸਿੰਘ,ਬਬਲਾ ਸਿੰਘ ,ਜਤਿੰਦਰ ਸਿੰਘ,ਭੁਪਿੰਦਰ ਸਿੰਘ ਤੋਂ ਇਲਾਵਾ ਪਿੰਡ ਪੰਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

Advertisement
Advertisement
Advertisement
Advertisement
Scroll to Top