Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਾਂ ਨੂੰ ਐਮਰਜੈਂਸੀ ਫਿ਼ਲਮ ਦੇ ਇਤਰਾਜ਼ਯੋਗ ਦ੍ਰਿਸ਼ ਪ੍ਰਵਾਨ ਨਹੀਂ: ਬਿੱਟੂ

ਸਿੱਖਾਂ ਨੂੰ ਐਮਰਜੈਂਸੀ ਫਿ਼ਲਮ ਦੇ ਇਤਰਾਜ਼ਯੋਗ ਦ੍ਰਿਸ਼ ਪ੍ਰਵਾਨ ਨਹੀਂ: ਬਿੱਟੂ

ਸਿੱਖਾਂ ਨੂੰ ਐਮਰਜੈਂਸੀ ਫਿ਼ਲਮ ਦੇ ਇਤਰਾਜ਼ਯੋਗ ਦ੍ਰਿਸ਼ ਪ੍ਰਵਾਨ ਨਹੀਂ: ਬਿੱਟੂ
ਨਵੀਂ ਦਿੱਲੀ : ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਐਮਰਜੈਂਸੀ ਫਿ਼ਲਮ ਵਿੱਚ ਕੁੱਝ ਅਜਿਹੇ ਸੀਨ ਸਨ ਜਿਹੜੇ ਸਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਇਤਰਾਜ਼ਯੋਗ ਲੱਗੇ ਅਤੇ ਇਹ ਦ੍ਰਿਸ਼ ਸਿੱਖ ਸੰਗਤ ਨੂੰ ਵੀ ਪ੍ਰਵਾਨ ਨਹੀਂ ਸਨ। ਫਿ਼ਲਮ ਦੇ ਇਤਰਾਜ਼ਯੋਗ ਹਿੱਸੇ ਸਿੱਖ ਬੁੱਧੀਜੀਵੀ ਵਿਜੈ ਸਤਬੀਰ ਸਿੰਘ, ਚੇਅਰਮੈਨ ਨਾਂਦੇੜ ਸਾਹਿਬ ਬੋਰਡ ਅਤੇ ਲੁਧਿਆਣਾ ਤੋਂ ਜੌਹਲ ਸਾਹਿਬ ਦੀ ਨਿਗਰਾਨੀ ਹੇਠ ਕਟਵਾਏ ਜਾ ਚੁੱਕੇ ਹਨ। ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਫਿ਼ਲਮ ਵਿੱਚ ਸਿੱਖ ਸੰਗਤ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਚੀਜ਼ ਨਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਇੰਦਰਾ ਗਾਂਧੀ ਦੇ ਸਿੱਖ ਵਿਰੋਧੀ ਕੁਕਰਮਾਂ ਨੂੰ ਦਿਖਾਉਣ ਤੋਂ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਇਹ ਪ੍ਰੇਸ਼ਾਨੀ ਸਿਰਫ਼ ਕਾਂਗਰਸ ਦੇ ਕੁੱਝ ਆਗੂਆਂ ਨੂੰ, ਜੋ ਆਪਣੇ ਨਾਮ ਪਿੱਛੇ ਸਿੰਘ ਤਾਂ ਲਗਾਉਂਦੇ ਹਨ ਪਰ ਇੰਦਰੀ ਗਾਂਧੀ ਦੀ ਸਿੱਖ ਵਿਰੋਧੀ ਰਾਜਨੀਤੀ ਨੂੰ ਲੋਕਾਂ ਸਾਹਮਣੇ ਆਉਣ ਨਹੀਂ ਦੇਣਾ ਚਾਹੁੰਦੇ।

Advertisement
Advertisement
Advertisement
Advertisement
Scroll to Top