Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:27 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਮਗੜ੍ਹੀਆ ਵੈਲਫੇਅਰ ਕਲੱਬ ਰੋਹਟੀ ਪੁਲ ਨਾਭਾ ਦੀ ਪੁਰਾਣੀ ਕਮੇਟੀ ਭੰਗ

ਰਾਮਗੜ੍ਹੀਆ ਵੈਲਫੇਅਰ ਕਲੱਬ ਰੋਹਟੀ ਪੁਲ ਨਾਭਾ ਦੀ ਪੁਰਾਣੀ ਕਮੇਟੀ ਭੰਗ

ਰਾਮਗੜ੍ਹੀਆ ਵੈਲਫੇਅਰ ਕਲੱਬ ਰੋਹਟੀ ਪੁਲ ਨਾਭਾ ਦੀ ਪੁਰਾਣੀ ਕਮੇਟੀ ਭੰਗ
ਨਵੀ ਪੰਜ ਮੈਬਰੀ ਕਮੇਟੀ ਨਿਯੁਕਤ
ਨਾਭਾ : ਰਾਮਗੜੀਆ ਵੈਲਫੇਅਰ ਕਲੱਬ ਰੋਹਟੀਪੁਲ ਦੇ ਮੈਂਬਰਾਂ ਦੀ ਇੱਕ ਅਹਿਮ ਬੈਠਕ ਬੁਲਾਈ ਗਈ, ਜਿਸ ਵਿੱਚ ਮੈਂਬਰਾਂ ਦੀ ਸਹਿਮਤੀ ਨਾਲ ਪਿਛਲੇ ਸਮੇਂ ਕਮੇਟੀ ਦੀ ਨਾ-ਪੱਖੀ ਕਾਰਗੁਜ਼ਾਰੀ ਨੂੰ ਦੇਖਦਿਆਂ ਮੋਜੂਦਾ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਅਤੇ ਅਗਲੀ ਚੋਣ ਤੱਕ ਦੇਖ ਰੇਖ ਲਈ ਪੰਜ ਮੈਂਬਰੀ ਕਮੇਟੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਬਤੋਰ ਮੈਂਬਰ ਅਵਤਾਰ ਸਿੰਘ ਨੰਨੜੇ ਪ੍ਰਧਾਨ ਆਲ ਇੰਡੀਆ ਕੰਬਾਈਨ ਐਸੋਸੀਏਸ਼ਨ, ਲਖਵਿੰਦਰ ਸਿੰਘ ਗਹੀਰ,ਪ੍ਰਦੀਪ ਸਿੰਘ ਦੇਵ, ਸਰਬਜੀਤ ਸਿੰਘ ਸਾਰਕੋ, ਬਲਵਿੰਦਰ ਸਿੰਘ ਧੰਮੂ ਚੁਣੇ ਗਏ ਇਸ ਸਬੰਧੀ ਅਵਤਾਰ ਸਿੰਘ ਨੰਨੜੇ ਨੇ ਦੱਸਿਆ ਕਿ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਅਗਲੀ ਕਮੇਟੀ ਦੀ ਚੋਣ ਕਰਵਾਈ ਜਾਵੇਗੀ ਤੇ ਨਵੀਂ ਕਮੇਟੀ ਦੀ ਚੋਣ ਤੱਕ ਕਲੱਬ ਦੇ ਕੰਮ ਕਾਰ ਤੇ ਦੇਖ ਰੇਖ ਇਹ ਪੰਜ ਮੈਂਬਰੀ ਕਮੇਟੀ ਕਰੇਗੀ ਇਸ ਮੋਕੇ ਅਵਤਾਰ ਸਿੰਘ ਮਠਾੜੂ,ਬਬਲੀ ਨਾਭਾ, ਸ਼ਮਸ਼ੇਰ ਸਿੰਘ, ਗੋਤਿਮ ਬਾਤਿਸ਼, ਰਣਬੀਰ ਸਿੰਘ ਮਠਾੜੂ, ਰਣਧੀਰ ਸਿੰਘ ਮਠਾੜੂ, ਗੋਲਡੀ,ਜਗਦੇਵ ਸਿੰਘ ਰੁਪਾਲ, ਹਰਜੀਤ ਸਿੰਘ, ਬਲਵੰਤ ਸਿੰਘ ਮਠਾੜੂ, ਗੁਰਸ਼ਰਨ ਸਿੰਘ ਇਸ਼ਰ ਕੰਬਾਈਨ,ਅਵਤਾਰ ਸਿੰਘ ਟਿੰਡ, ਦਰਸ਼ਨ ਸਿੰਘ, ਬਲਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਚ ਕਲੱਬ ਮੈਂਬਰ ਮੋਜੂਦ ਸਨ

Advertisement
Advertisement
Advertisement
Advertisement
Scroll to Top