Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:09 am

+91 90915 01313 , +91 90916 01313

punjabbanni@gmail.com
punjabbani@yahoo.com

ਸੰਜੇ ਸਿੰਘ ਮਾਣਹਾਣੀ ਕੇਸ ਮਾਮਲੇ ਵਿਚ ਅੰਮ੍ਰਿਤਸਰ ਮਾਨਯੋਗ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਹੋਏ ਪੇਸ਼

ਸੰਜੇ ਸਿੰਘ ਮਾਣਹਾਣੀ ਕੇਸ ਮਾਮਲੇ ਵਿਚ ਅੰਮ੍ਰਿਤਸਰ ਮਾਨਯੋਗ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਹੋਏ ਪੇਸ਼

ਸੰਜੇ ਸਿੰਘ ਮਾਣਹਾਣੀ ਕੇਸ ਮਾਮਲੇ ਵਿਚ ਅੰਮ੍ਰਿਤਸਰ ਮਾਨਯੋਗ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਹੋਏ ਪੇਸ਼
ਅੰਮ੍ਰਿਤਸਰ : ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਮਾਣਹਾਣੀ ਕੇਸ ਦੇ ਵਿੱਚ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪਹੁੰਚੇ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਮਾਨਯੋਗ ਅਦਾਲਤ ਦੇ ਵਿੱਚ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ । ਉਹਨਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਵਿੱਚ 109 ਪੇਸ਼ੀਆਂ ਹੋਈਆਂ ਹਨ, ਜਿਸ ਵਿੱਚ ਕਿ ਚਾਰ ਪੇਸੀਆਂ ਤੇ ਹੀ ਸਿਰਫ ਪੇਸ਼ ਹੋਏ ਹਨ ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਗਿੱਦੜਬਾਹੇ ਦੀ ਸੰਗਤ ਚਾਹੁੰਦੀ ਸੀ ਕਿ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ਵਿੱਚ ਉਤਰਨ ਲੇਕਿਨ ਅਕਾਲੀ ਦਲ ਕਦੇ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਉਪਰ ਨਹੀਂ ਜਾਵੇਗੀ । ਉਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਐਸਜੀਪੀਸੀ ਦੀ ਪ੍ਰਧਾਨਗੀ ਦੀ ਚੋਣ ਲਈ ਬੀਬੀ ਜਗੀਰ ਕੌਰ ਦਾ ਸਾਥ ਦੇਣ ਲਈ ਕਈ ਕਾਂਗਰਸੀ ਨੇਤਾ ਕਈ ਭਾਜਪਾ ਦੇ ਨੇਤਾ ਅਤੇ ਕਈ ਆਮ ਆਦਮੀ ਪਾਰਟੀ ਦੇ ਨੇਤਾ ਵੀ ਐਸਜੀਪੀਸੀ ਦੇ ਮੈਂਬਰਾਂ ਨੂੰ ਫੋਨ ਕਰਕੇ ਧਮਕਾ ਰਹੇ ਹਨ ਕਿ ਉਹ ਬੀਬੀ ਜਗੀਰ ਕੌਰ ਦਾ ਸਾਥ ਦੇਣ ਮੈਂ ਕਿਹਾ ਇੰਡੀਆ ਅਲਾਇੰਸ ਗਠਜੋੜ ਦੇ ਵਿੱਚ ਆਮ ਆਦਮੀ ਪਾਰਟੀ ਤੱਕ ਕਾਂਗਰਸ ਪਹਿਲਾਂ ਤੋਂ ਹੀ ਮੌਜੂਦ ਸੀ ਹੁਣ ਇਹ ਸਮਝ ਤੋਂ ਬਾਹਰ ਹੋ ਗਿਆ ਕਿ ਭਾਜਪਾ ਵੀ ਹੁਣ ਇਸ ਵਿੱਚ ਸਮਰਥਨ ਕਰ ਰਹੀ ਹੈ ਇਸ ਦੇ ਨਾਲ ਹੀ ਸਾਬਕਾ ਐਮਐਲਏ ਸਤਿਕਾਰ ਹੋਰ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸਰਕਾਰ ਬੋਰ ਬਾਰੇ ਤਾਂ ਜਾਂ ਕਾਂਗਰਸ ਦੇ ਨੇਤਾ ਰਾਜਾ ਵੜਿੰਗ ਜਾਂ ਫਿਰ ਭਾਜਪਾ ਦੇ ਲੀਡਰ ਹੀ ਦੱਸ ਸਕਦੇ ਹਨ ਮੈਂ ਤਾਂ ਸਿਰਫ ਇਨਾ ਕਵਾਂਗਾ ਕਿ ਆਉਣ ਵਾਲੇ ਸਮੇਂ ਵਿੱਚ ਸਭ ਫੜੇ ਜਾਣਗੇ ।

Advertisement
Advertisement
Advertisement
Advertisement
Scroll to Top