Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:47 pm

+91 90915 01313 , +91 90916 01313

punjabbanni@gmail.com
punjabbani@yahoo.com

ਇਕ ਹੋਰ ਨਸ਼ਾ ਤਸਕਰ ਗ੍ਰਿਫਤਾਰ, 6 ਕਿਲੋ ਹੈਰੋਇਨ ਬਰਾਮਦ

ਇਕ ਹੋਰ ਨਸ਼ਾ ਤਸਕਰ ਗ੍ਰਿਫਤਾਰ, 6 ਕਿਲੋ ਹੈਰੋਇਨ ਬਰਾਮਦ

ਇਕ ਹੋਰ ਨਸ਼ਾ ਤਸਕਰ ਗ੍ਰਿਫਤਾਰ, 6 ਕਿਲੋ ਹੈਰੋਇਨ ਬਰਾਮਦ
ਕਪੂਰਥਲਾ : ਪੰਜਬ ਦੇ ਸ਼ਹਿਰ ਕਪੂਰਥਲਾ ਦੀ ਪੁਲਸ ਨੇ 105 ਕਿਲੋ ਹੈਰੋਇਨ ਫੜੇ ਜਾਣ ਮਗਰੋਂ ਲਵਪ੍ਰੀਤ ਸਿੰਘ ਨਾਂ ਦਾ ਇਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਇਕ ਟਵੀਟ ਵਿਚ ਸਾਂਝੀ ਕੀਤੀ । ਉਹਨਾਂ ਦੱਸਿਆ ਕਿ ਨਸ਼ਾ ਤਸਕਰ ਨੇ ਇਹ ਹੈਰੋਇਨ ਰਾਜਸਥਾਨ ਦੇ ਹਨੁਮਾਨਗੜ੍ਹ ਤੋਂ ਲਿਆਂਦੀ ਸੀ ਜੋ ਅੱਗੇ ਨਵਜੋਤ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਦੇਣੀ ਸੀ। ਨਵਜੋਤ ਸਿੰਘ ਨੂੰ ਬੀਤੇ ਕੱਲ੍ਹ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਮਾਮਲੇ ਵਿਚ ਐਫ ਆਈ ਆਰ ਦਰਜ ਕਰ ਕੇ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top