Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਸੁਨਾਮ ਉਧਮ ਸਿੰਘ ਵਾਲਾ ਵਿਖੇ ਭਗਵਾਨ ਵਿਸ਼ਵਕਰਮਾ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ

ਸੁਨਾਮ ਉਧਮ ਸਿੰਘ ਵਾਲਾ ਵਿਖੇ ਭਗਵਾਨ ਵਿਸ਼ਵਕਰਮਾ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ

ਸੁਨਾਮ ਉਧਮ ਸਿੰਘ ਵਾਲਾ ਵਿਖੇ ਭਗਵਾਨ ਵਿਸ਼ਵਕਰਮਾ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਖ-ਵੱਖ ਥਾਈ ਧਾਰਮਿਕ ਅਸਥਾਨਾਂ ਵਿੱਚ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਦਿੱਤੀ
ਸੁਨਾਮ ਉਧਮ ਸਿੰਘ ਵਾਲਾ, 2 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਮੌਕੇ ਨਤਮਸਤਕ ਹੋਏ ਅਤੇ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਾਲ ਨਾਲ ਜਖੇਪਲ ਚੋਵਾਸ, ਚੀਮਾ, ਝਾੜੋ, ਉਭਾਵਾਲ, ਲੋਂਗੋਵਾਲ ਅਤੇ ਦੁੱਗਾਂ ਵਿਖੇ ਵੀ ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਅੱਜ ਹਰ ਪਾਸੇ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਅਤੇ ਇਹ ਪਵਿੱਤਰ ਦਿਹਾੜਾ ਆਪਣੇ ਹੱਥੀਂ ਦਸਾਂ ਨਹੁੰਆਂ ਦੀ ਕਿਰਤ ਕਰਨ ਵਾਲਿਆਂ ਨਾਲ ਜੁੜਿਆ ਹੋਇਆ ਹੈ। ਉਹਨਾਂ ਨੇ ਇੰਜੀਨੀਅਰਿੰਗ, ਉਸਾਰੀ ਕਲਾ, ਕਾਰੀਗਰਾਂ, ਸ਼ਿਲਪਕਾਰਾਂ, ਉਦਯੋਗਿਕ ਕਾਮਿਆਂ , ਆਰਕੀਟੈਕਚਰ, ਤਰਖਾਣ, ਲੁਹਾਰ, ਸੁਨਿਆਰ ਸਮੇਤ ਹੋਰਨਾਂ ਕਿੱਤਿਆਂ ਨਾਲ ਜੁੜੇ ਲੋਕਾਂ ਨੂੰ ਮੁਬਾਰਕਾਂ ਅਤੇ ਭਵਿੱਖ਼ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਉਹਨਾਂ ਨਾਲ ਪਤਵੰਤੇ ਸੱਜਣ ਤੇ ਵਰਕਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top