Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕੀ ਹਾਦਸੇ ਵਿਚ ਸ਼ਵੇਤਾ ਦੀ ਹੋਈ ਮੌਤ

ਸੜਕੀ ਹਾਦਸੇ ਵਿਚ ਸ਼ਵੇਤਾ ਦੀ ਹੋਈ ਮੌਤ

ਸੜਕੀ ਹਾਦਸੇ ਵਿਚ ਸ਼ਵੇਤਾ ਦੀ ਹੋਈ ਮੌਤ
ਪਟਿਆਲਾ : ਪਟਿਆਲਾ ਸਰਹੰਦ ਰੋਡ `ਤੇ ਦੀਵਾਲੀ ਵਾਲੀ ਰਾਤ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇਨਾ ਖ਼ੌਫ਼ਨਾਕ ਸੀ ਕਿ ਗੱਡੀ ਚਲਾ ਰਹੀ 25 ਸਾਲਾ ਕੁੜੀ ਦੀ ਗਰਦਨ ਧੜ ਨਾਲੋਂ ਵੱਖ ਹੋ ਗਈ। ਮ੍ਰਿਤਕ ਲੜਕੀ ਦਾ ਨਾਮ `ਤੇ ਸ਼ਵੇਤਾ ਦੱਸਿਆ ਜਾ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਕ ਸ਼ਵੇਤਾ ਸਰਹੰਦ ਸ਼ਹਿਰ `ਚ ਕੰਮ ਕਰਦੀ ਸੀ, ਜਿੱਥੋਂ ਉਹ ਕੰਮ ਤੋਂ ਛੁੱਟੀ ਹੋਣ ਮਗਰੋਂ ਆਪਣੇ ਇਕ ਸਾਥੀ ਨਾਲ ਘਰ ਵਾਪਸ ਪਟਿਆਲਾ ਆ ਰਹੀ ਸੀ ਪਰ ਰਸਤੇ ਵਿਚ ਹੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਪ੍ਰੋਜੈਕਟ ਤਹਿਤ ਵੱਢੇ ਜਾ ਰਹੇ ਦਰੱਖਤਾ ਵਿਚ ਗੱਡੀ ਟਕਰ ਗਈ ਅਤੇ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ ਸ਼ਵੇਤਾ ਦੀ ਮੌਕੇ `ਤੇ ਹੀ ਮੌਤ ਹੋ ਗਈ ਹੈ। ਸ਼ਵੇਤਾ ਦੀ ਉਮਰ ਲਗਭਗ 25 ਕੁ ਸਾਲ ਸੀ ਅਤੇ ਮਹਿਜ਼ 1 ਸਾਲ ਪਹਿਲਾਂ ਹੀ ਸ਼ਵੇਤਾ ਦਾ ਵਿਆਹ ਸਾਗਰ ਨਾਮ ਦੇ ਮੁੰਡੇ ਨਾਲ ਪਟਿਆਲਾ ਦੇ ਤਫ਼ਜ਼ਲਪੁਰਾ ਇਲਾਕੇ `ਚ ਹੋਇਆ ਸੀ। ਪਤਾ ਲੱਗਾ ਹੈ ਕਿ 2 ਮਹੀਨੇ ਪਹਿਲਾਂ ਹੀ ਸ਼ਵੇਤਾ ਦੀ ਨੌਕਰੀ ਲੱਗੀ ਸੀ । ਦੀਵਾਲੀ ਵਾਲੀ ਰਾਤ ਤਕਰੀਬਨ 1 ਵਜੇ ਸ਼ਵੇਤਾ ਕੰਮ ਤੋਂ ਘਰ ਵਾਪਸ ਆ ਰਹੀ ਸੀ ਪਰ ਰਸਤੇ ਵਿਚ ਹੀ ਇਹ ਅਣਹੋਣੀ ਵਾਪਰ ਗਈ ਜਿਸ ਵਿਚ ਉਸ ਦੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top