Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:50 pm

+91 90915 01313 , +91 90916 01313

punjabbanni@gmail.com
punjabbani@yahoo.com

ਉਤਰਾਖੰਡ ਵਿਖੇ ਬਸ ਦੇ ਖੱਡ ਵਿਚ ਡਿੱਗਣ ਕਾਰਨ ਕਈਆਂ ਦੀ ਮੌਤ ਕਈ ਜ਼ਖ਼ਮੀ

ਉਤਰਾਖੰਡ ਵਿਖੇ ਬਸ ਦੇ ਖੱਡ ਵਿਚ ਡਿੱਗਣ ਕਾਰਨ ਕਈਆਂ ਦੀ ਮੌਤ ਕਈ ਜ਼ਖ਼ਮੀ

ਉਤਰਾਖੰਡ ਵਿਖੇ ਬਸ ਦੇ ਖੱਡ ਵਿਚ ਡਿੱਗਣ ਕਾਰਨ ਕਈਆਂ ਦੀ ਮੌਤ ਕਈ ਜ਼ਖ਼ਮੀ
ਅਲਮੋੜਾ : ਉਤਰਾਖੰਡ ਦੇ ਅਲਮੋੜਾ ਵਿਚ ਸਲਟ ਤਹਿਸੀਲ ਕੇ ਮਾਰਚੂਲਾ ਸਥਿਤ ਕੂਪੀ ਪਿੰਡ ਕੋਲ ਬੱਸ ਖੱਡ ’ਚ ਨਦੀ ਵਾਲੇ ਡੱਗ ਕੇ ਹਾਦਸੇ ਦਾ ਸਿ਼ਕਾਰ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਲੀਖਾਲ ਤੋਂ ਰਾਮਨਗਰ ਆ ਰਹੀ ਬੱਸ ’ਚ 40 ਯਾਤਰੀ ਸਵਾਰ ਸਨ । ਹਾਦਸੇ ਵਿਚ ਕਰੀਬ 22 ਲੋਕਾਂ ਦੇ ਮਰਨ ਦੀ ਸੂਚਨਾ ਹੈ । ਪੁਲਸ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹਨ । ਜਾਣਕਾਰੀ ਮੁਤਾਬਿਕ ਬੱਸ ਸੋਮਵਾਰ ਸਵੇਰੇ ਕਰੀਬ ਅੱਠ ਵਜੇ ਰਾਮਨਗਰ ਵੱਲ ਜਾ ਰਹੀ ਸੀ । ਮਾਰਚੂਲਾ ਕੋਲ ਪਹੁੰਚਣ ’ਤੇ ਬੱਸ ਕੰਟਰੋਲ ਖੋਹ ਕੇ ਕਰੀਬ ਸੌ ਮੀਟਰ ਡੂੰਘੀ ਖੱਡ ਵਿਚ ਡਿੱਗ ਗਈ । ਜ਼ਿਲ੍ਹਾ ਅਧਿਕਾਰੀ ਆਲੋਕ ਕੁਮਾਰ ਪਾਂਡੇ ਨੇ ਦੱਸਿਆ ਕਿ ਅਲਮੋੜਾ ਤੇ ਰਾਮਨਗਰ ’ਚ ਐਂਬੂਲੈਂਸ ਭੇਜੀ ਗਈ ਹੈ । ਬਚਾਅ ਕਾਰਜਾਂ ਨੂੰ ਤੇਜ਼ ਕਰ ਦਿੱਤਾ ਗਿਆ ਹੈ । ਸੱਤ ਤੋਂ ਵੱਧ ਮੌਤਾਂ ਦੀ ਪੁਸ਼ਟੀ ਹੋਈ ਹੈ। ਮੌਤਾਂ ਦਾ ਅੰਕੜਾ 22 ਤੋਂ ਜ਼ਿਆਦਾ ਹੋਣ ਦੀ ਸੂਚਨਾ ਹੈ। ਰਾਮਨਗਰ ਅਤੇ ਹਲਦਵਾਨੀ ਦੇ ਹਸਪਤਾਲਾਂ ਵਿਚ ਜ਼ਖ਼ਮੀਆਂ ਦੇ ਇਲਾਜ ਲਈ ਪ੍ਰਬੰਧ ਕੀਤੇ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top