Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫਤਾਰ ਕਾਰ ਛੱਪੜ `ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 8 ਦੀ ਗਈ ਜਾਨ

ਤੇਜ਼ ਰਫਤਾਰ ਕਾਰ ਛੱਪੜ `ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 8 ਦੀ ਗਈ ਜਾਨ

ਤੇਜ਼ ਰਫਤਾਰ ਕਾਰ ਛੱਪੜ `ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 8 ਦੀ ਗਈ ਜਾਨ
ਛੱਤੀਸਗੜ੍ਹ : ਛੱਤੀਸਗੜ੍ਹ ਵਿੱਚ ਇੱਕ ਛੱਪੜ ਵਿੱਚ ਡਿੱਗ ਗਈ, ਜਿਸ `ਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ । ਮਰਨ ਵਾਲਿਆਂ ਵਿੱਚੋਂ ਚਾਰ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ । ਜਾਣਕਾਰੀ ਮੁਤਾਬਕ ਕਾਰ ਕਾਫੀ ਤੇਜ਼ ਰਫਤਾਰ ਨਾਲ ਜਾ ਰਹੀ ਸੀ, ਜਿਸ ਤੋਂ ਬਾਅਦ ਡਰਾਈਵਰ ਕੰਟਰੋਲ ਗੁਆ ਬੈਠਾ । ਛੱਪੜ ਵਿੱਚ ਡਿੱਗਣ ਤੋਂ ਬਾਅਦ ਕਾਰ ਪਾਣੀ ਨਾਲ ਭਰਨ ਲੱਗੀ । ਕਾਰ `ਚ ਸਵਾਰ ਲੋਕਾਂ ਨੇ ਬਾਹਰ ਨਿਕਲਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਿਕਲ ਨਹੀਂ ਸਕੇ ਅਤੇ ਸਾਰਿਆਂ ਦੀ ਪਾਣੀ `ਚ ਡੁੱਬਣ ਨਾਲ ਮੌਤ ਹੋ ਗਈ। ਪਹਿਲਾਂ 6 ਲੋਕਾਂ ਦੀਆਂ ਲਾਸ਼ਾਂ ਨੂੰ ਪਾਣੀ `ਚੋਂ ਬਾਹਰ ਕੱਢਿਆ ਗਿਆ। ਦੋ ਲਾਸ਼ਾਂ ਨਹੀਂ ਮਿਲ ਸਕੀਆਂ, ਜਿਨ੍ਹਾਂ ਨੂੰ ਬਾਅਦ ਵਿੱਚ ਗੋਤਾਖੋਰਾਂ ਨੇ ਬਰਾਮਦ ਕਰ ਲਿਆ ।

Advertisement
Advertisement
Advertisement
Advertisement
Scroll to Top