Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:21 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਅੱਜ 11 ਵਜੇ ਕਰੇਗੀ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਅੱਜ 11 ਵਜੇ ਕਰੇਗੀ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਅੱਜ 11 ਵਜੇ ਕਰੇਗੀ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਖਿ਼ਲਾਫ਼ ਰੋਸ ਪ੍ਰਦਰਸ਼ਨ ਕਰੇਗੀ । ਅਰੋੜਾ ਨੇ ਦੱਸਿਆ ਕਿ ‘ਆਪ’ ਆਗੂ ਤੇ ਵਰਕਰ ਸਵੇਰੇ 11 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਕੱਠੇ ਹੋਣਗੇ, ਉਥੋਂ ਸਾਰੇ ਲੋਕ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ ।

Advertisement
Advertisement
Advertisement
Advertisement
Scroll to Top