Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਕੰਮ ਤੋਂ ਘਰ ਆ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟਿਆ

ਕੰਮ ਤੋਂ ਘਰ ਆ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟਿਆ

ਕੰਮ ਤੋਂ ਘਰ ਆ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟਿਆ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਕੰਮ ਤੋਂ ਘਰ ਪਰਤ ਰਹੇ ਸੇਲਜ਼ਮੈਨ ਨੂੰ ਘੇਰ ਕੇ ਬਦਮਾਸ਼ਾਂ ਨੇ ਉਸ ਕੋਲੋਂ 72 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟ ਲਿਆ । ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਸ ਨੇ ਗੁਰਪਾਲ ਨਗਰ ਡਾਬਾ ਰੋਡ ਦੇ ਰਹਿਣ ਵਾਲੇ ਵਿਸ਼ਾਲ ਜੈਨ ਦੀ ਸ਼ਿਕਾਇਤ ’ਤੇ ਛੇ ਅਣਪਛਾਤੇ ਬਦਮਾਸ਼ਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ । ਪੁਲਸ ਨੂੰ ਸ਼ਿਕਾਇਤ ਦਿੰਦਿਆਂ ਵਿਸ਼ਾਲ ਜੈਨ ਨੇ ਦੱਸਿਆ ਕਿ ਉਹ 100 ਫੁੱਟਾ ਰੋਡ ’ਤੇ ਪੈਂਦੀ ਡਿਕੋਨ ਲਾਈਟਸ ਸਿੰਗਲਾ ਟਰੇਡਿੰਗ ਕੰਪਨੀ ਵਿੱਚ ਬਤੌਰ ਸੇਲਜਮੈਨ ਕੰਮ ਕਰਦਾ ਹੈ । ਮਾਰਕੀਟ ਵਿੱਚੋਂ ਕੁਲੈਕਸ਼ਨ ਕਰ ਕੇ ਉਹ ਸ਼ਾਮ ਵੇਲੇ ਘਰ ਵਾਪਸ ਜਾ ਰਿਹਾ ਸੀ, ਜਿਵੇਂ ਹੀ ਉਸਨੇ ਸਮਰਾਲਾ ਚੌਂਕ ਵਾਲਾ ਫਲਾਈ ਓਵਰ ਪਾਰ ਕੀਤਾ ਤਾਂ ਟਰਾਂਸਪੋਰਟ ਨਗਰ ਕਟ ਦੇ ਕੋਲ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਛੇ ਨੌਜਵਾਨਾਂ ਨੇ ਉਸਨੂੰ ਰੋਕ ਲਿਆ ਬਦਮਾਸ਼ਾਂ ਨੇ ਵਿਸ਼ਾਲ ਜੈਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਕੋਲੋਂ ਪਰਸ ਵਿੱਚ ਪਏ 12 ਹਜ਼ਾਰ, ਕੁਝ ਜ਼ਰੂਰੀ ਕਾਗਜ਼ਾਤ, ਮੋਬਾਈਲ ਫੋਨ ਤੇ ਕੁਲੈਕਸ਼ਨ ਦੀ ਰਕਮ 50 ਹਜ਼ਾਰ ਰੁਪਏ ਲੁੱਟ ਲਏ ।

Advertisement
Advertisement
Advertisement
Advertisement
Scroll to Top