Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:42 pm

+91 90915 01313 , +91 90916 01313

punjabbanni@gmail.com
punjabbani@yahoo.com

ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ

ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ

ਐਮ. ਬੀ. ਬੀ. ਐਸ. 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ
ਪਟਿਆਲਾ, 30 ਅਕਤੂਬਰ : ਸਰਕਾਰੀ ਮੈਡੀਕਲ ਕਾਲਜ ਪਟਿਆਲਾ ‘ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮ. ਬੀ. ਬੀ. ਐਸ. 2024 ਬੈਚ ਦੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀ ਫੈਕਲਟੀ ਵੱਲੋਂ ਚਿੱਟੇ ਕੋਟ ਪਹਿਨਾਏ ਗਏ । ਕਾਲਜ ਦੇ ਡਾਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਡਾਕਟਰਾਂ ਵੱਲੋਂ ਪਹਿਨੇ ਜਾਣ ਵਾਲੇ ਚਿੱਟੇ ਕੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ । ਉਨ੍ਹਾਂ ਨੇ ਸੰਸਥਾ ਦੀਆਂ ਵੱਖ-ਵੱਖ ਨਵੀਨਤਮ ਸਹੂਲਤਾਂ ਅਤੇ ਪ੍ਰਾਪਤੀਆਂ ‘ਤੇ ਚਾਨਣਾ ਵੀ ਪਾਇਆ । ਪ੍ਰੋਫੈਸਰ ਅਤੇ ਮੁਖੀ ਡਾ. ਮਨਿੰਦਰਜੀਤ ਕੌਰ ਨੇ ਇਸ ਸ਼ੁਭ ਮੌਕੇ ਲਈ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ । ਵਿਦਿਆਰਥੀਆਂ ਨੂੰ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਅਤੇ ਵਾਈਸ ਪ੍ਰਿੰਸੀਪਲ ਡਾ. ਆਰ. ਪੀ. ਐਸ. ਸਿਬੀਆ ਨੇ ਚਰਕ ਸਹੁੰ ਵੀ ਚੁਕਾਈ ।

Advertisement
Advertisement
Advertisement
Advertisement
Scroll to Top