Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

ਬਾਰ ਕੌਂਸਲ ਨੇ ਹਟਾਏ 107 ਫ਼ਰਜ਼ੀ ਵਕੀਲਾਂ ਦੇ ਨਾਮ ਸੂਚੀ ’ਚੋਂ

ਬਾਰ ਕੌਂਸਲ ਨੇ ਹਟਾਏ 107 ਫ਼ਰਜ਼ੀ ਵਕੀਲਾਂ ਦੇ ਨਾਮ ਸੂਚੀ ’ਚੋਂ

ਬਾਰ ਕੌਂਸਲ ਨੇ ਹਟਾਏ 107 ਫ਼ਰਜ਼ੀ ਵਕੀਲਾਂ ਦੇ ਨਾਮ ਸੂਚੀ ’ਚੋਂ
ਨਵੀਂ ਦਿੱਲੀ : ਬਾਰ ਕੌਂਸਲ ਆਫ ਇੰਡੀਆ ਨੇ ਦਿੱਲੀ ਵਿੱਚ ‘ਅਖੰਡਤਾ ਅਤੇ ਪੇਸ਼ੇਵਰਤਾ’ ਕਾਇਮ ਰੱਖਣ ਲਈ ਆਪਣੀ ਮੁਹਿੰਮ ਤਹਿਤ ਸਾਲ 2019 ਤੋਂ 2024 ਦਰਮਿਆਨ ਆਪਣੀ ਸੂਚੀ ’ਚੋਂ 107 ‘ਫਰਜ਼ੀ’ ਵਕੀਲਾਂ ਦੇ ਨਾਮ ਹਟਾ ਦਿੱਤੇ ਹਨ। ਬੀ. ਸੀ. ਆਈ. ਨੇ ਬਿਆਨ ਵਿੱਚ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਫਰਜ਼ੀ ਵਕੀਲਾਂ ਅਤੇ ਉਨ੍ਹਾਂ ਨੂੰ ਵਿਅਕਤੀਆਂ ਨੂੰ ਹਟਾਉਣਾ ਹੈ, ਜੋ ਹੁਣ ਕਾਨੂੰਨੀ ਅਭਿਆਸ ਦੇ ਮਾਪਦੰਡ ਪੂਰੇ ਨਹੀਂ ਕਰਦੇ ਹਨ । ਬੀ. ਸੀ. ਆਈ. ਦੇ ਸਕੱਤਰ ਸ੍ਰੀਮੰਤੋ ਸੇਨ ਨੇ ਕਿਹਾ ਕਿ ਕਾਨੂੰਨੀ ਭਾਈਚਾਰੇ ਦੀ ਅਖੰਡਤਾ ਅਤੇ ਪੇਸ਼ੇਵਰਤਾ ਨੂੰ ਬਰਕਰਾਰ ਰੱਖਣ ਲਈ ਚੱਲ ਰਹੇ ਯਤਨਾਂ ਤਹਿਤ ਸਿਰਫ ਦਿੱਲੀ ਵਿੱਚ 107 ਫਰਜ਼ੀ ਵਕੀਲਾਂ ਦੇ ਨਾਂ ਸੂਚੀ ’ਚੋਂ ਹਟਾ ਦਿੱਤੇ ਗਏ ਹਨ। ਬਿਆਨ ਅਨੁਸਾਰ, ‘ਸਾਲ 2019 ਅਤੇ 23 ਜੂਨ 2023 ਵਿਚਾਲੇ ਕਈ ਹਜ਼ਾਰ ਫਰਜ਼ੀ ਵਕੀਲਾਂ ਨੂੰ ਉਨ੍ਹਾਂ ਦੀ ਸਾਖ ਅਤੇ ‘ਪ੍ਰੈਕਟਿਸ’ ਦੀ ਜਾਂਚ ਤੋਂ ਬਾਅਦ ਹਟਾ ਦਿੱਤਾ ਗਿਆ ਸੀ ।

Advertisement
Advertisement
Advertisement
Advertisement
Scroll to Top