Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:54 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਪੁਲਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ ਹੋਣ ਤੇ ਕੀਤਾ ਗ੍ਰਿਫਤਾਰ

ਕੈਨੇਡਾ ਪੁਲਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ ਹੋਣ ਤੇ ਕੀਤਾ ਗ੍ਰਿਫਤਾਰ

ਕੈਨੇਡਾ ਪੁਲਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ ਹੋਣ ਤੇ ਕੀਤਾ ਗ੍ਰਿਫਤਾਰ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਤੋਂ ਪੰਜਾਬ ਨਾਲ ਸਬੰਧਤ ਖ਼ਬਰ ਸਾਹਮਣੇ ਆਈ ਹੈ । ਕੈਨੇਡਾ ਪੁਲਸ ਨੇ ਬਰੈਂਪਟਨ `ਚ ਰਹਿੰਦੇ ਇੱਕ ਪਰਿਵਾਰ ਨੂੰ ਹਥਿਆਰਾਂ ਦੀ ਤਸਕਰੀ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਪੰਜਾਬਣ ਮਾਂ ਨੂੰ ਉਸ ਦੇ ਦੋ ਪੁੱਤਾਂ ਅਤੇ ਉਨ੍ਹਾਂ ਦੇ ਦੋ ਦੋਸਤਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਪੁਲਸ ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਮਾਂ ਨਰਿੰਦਰ ਨਾਗਰਾ (61 ਸਾਲਾ) ਉਸ ਦੇ ਮੁੰਡੇ ਰਵਨੀਤ ਨਾਗਰਾ (22 ਸਾਲ) ਤੇ ਨਵਦੀਪ ਨਾਗਰਾ (20 ਸਾਲ) ਵਜੋਂ ਹੋਈ ਹੈ । ਮਾਮਲੇ `ਚ ਪੁਲਸ ਨੇ ਨਰਿੰਦਰ ਨਾਗਰਾ ਦੇ ਮੁੰਡਿਆਂ ਦੇ ਦੋਸਤ ਰਣਵੀਰ ਵੜੈਚ (20 ਸਾਲਾ) ਅਤੇ ਪਵਨੀਤ ਨੇਹਲ (21 ਸਾਲ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਪੀਲ ਪੁਲਸ ਦੇ ਮੁਖੀ ਨਿਸ਼ਾਨ ਦੁਰਾਈਪਾ ਨੇ ਕਿਹਾ ਕਿ ਇਹ ਕਾਰਵਾਈ ਸਰਚ ਅਪ੍ਰੇਸ਼ਨ ਅਧੀਨ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਸ ਦੇ ਇੱਕ ਅਧਿਕਾਰੀ ਨੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੀ ਇੱਕ ਫਾਲੋ-ਅਪ ਜਾਂਚ ਤੋਂ ਬਾਅਦ, ਉਸ ਦੇ ਭਰਾ ਅਤੇ ਮਾਂ ਜੋ ਕਿ ਬਰੈਂਪਟਨ ਤੋਂ ਹਨ, ਉੱਤੇ ਅਣਅਧਿਕਾਰਤ ਹਥਿਆਰ ਰੱਖਣ, ਇੱਕ ਲੋਡਡ ਹਥਿਆਰ ਰੱਖਣ ਅਤੇ ਇੱਕ ਵਰਜਿਤ ਯੰਤਰ ਰੱਖਣ ਦੇ ਇਲਜ਼ਾਮ ਲਗਾਏ ਗਏ ਸਨ ।

Advertisement
Advertisement
Advertisement
Advertisement
Scroll to Top