Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 16 Oct 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਅਦਾਲਤ ਨੇ ਦਿੱਤੇ ਗੌਤਮ ਗੰਭੀਰ ਖਿ਼ਲਾਫ਼ ਨਵੀਂ ਜਾਂਚ ਸ਼ੁਰੂ ਕਰਨ ਦੇ ਹੁਕਮ

ਦਿੱਲੀ ਅਦਾਲਤ ਨੇ ਦਿੱਤੇ ਗੌਤਮ ਗੰਭੀਰ ਖਿ਼ਲਾਫ਼ ਨਵੀਂ ਜਾਂਚ ਸ਼ੁਰੂ ਕਰਨ ਦੇ ਹੁਕਮ

ਦਿੱਲੀ ਅਦਾਲਤ ਨੇ ਦਿੱਤੇ ਗੌਤਮ ਗੰਭੀਰ ਖਿ਼ਲਾਫ਼ ਨਵੀਂ ਜਾਂਚ ਸ਼ੁਰੂ ਕਰਨ ਦੇ ਹੁਕਮ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਫਲੈਟ ਖਰੀਦਦਾਰਾਂ ਨਾਲ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਅਤੇ ਹੋਰਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਦ ਕਰਦਿਆਂ ਨਵੀਂ ਜਾਂਚ ਦੇ ਨਿਰਦੇਸ਼ ਦਿੱਤੇ ਹਨ । ਜਾਣਕਾਰੀ ਅਨੁਸਾਰ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਮੈਜਿਸਟ੍ਰੇਟ ਅਦਾਲਤ ਦੇ ਹੁਕਮਾਂ ਨੂੰ ਰੱਦ ਕੀਤਾ ਹੈ । ਜੱਜ ਗੋਗਨੇ ਨੇ 29 ਅਕਤੂਬਰ ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਲੱਗੇ ਦੋਸ਼ਾਂ ਤਹਿਤ ਗੌਤਮ ਗੰਭੀਰ ਦੀ ਭੂਮਿਕਾ ਦੀ ਹੋਰ ਜਾਂਚ ਹੋਣੀ ਚਾਹੀਦੀ ਹੈ । ਰੀਅਲ ਅਸਟੇਟ ਫਰਮਾਂ ਰੁਦਰ ਬਿਲਡਵੈੱਲ ਰੀਐਲਿਟੀ ਪ੍ਰਾਈਵੇਟ ਲਿਮਟਿਡ, ਐੱਚ. ਆਰ. ਇਨਫਰਾਸਿਟੀ ਪ੍ਰਾਈਵੇਟ ਲਿਮਟਿਡ, ਯੂ. ਐੱਮ. ਆਰਕੀਟੈਕਚਰ ਐਂਡ ਕੰਟਰੈਕਟਰਜ਼ ਲਿਮਟਿਡ ਅਤੇ ਗੰਭੀਰ ਖ਼ਿਲਾਫ਼ ਕਥਿਤ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ । ਗੰਭੀਰ ਇਨ੍ਹਾਂ ਕੰਪਨੀਆਂ ਦੇ ਸਾਂਝੇ ਪ੍ਰਾਜੈਕਟ ਦਾ ਡਾਇਰੈਕਟਰ ਅਤੇ ਬ੍ਰਾਂਡ ਅੰਬੈਸਡਰ ਸੀ । ਜੱਜ ਨੇ ਕਿਹਾ ਕਿ ਗੰਭੀਰ ਦਾ ਬ੍ਰਾਂਡ ਅੰਬੈਸਡਰ ਵਜੋਂ ਨਿਵੇਸ਼ਕਾਂ ਨਾਲ ਸਿੱਧਾ ਸੰਪਰਕ ਸੀ ਪਰ ਉਸ ਨੂੰ ਬਰੀ ਕਰ ਦਿੱਤਾ ਗਿਆ ।

Advertisement
Advertisement
Advertisement
Advertisement
Scroll to Top