Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:03 pm

+91 90915 01313 , +91 90916 01313

punjabbanni@gmail.com
punjabbani@yahoo.com

ਖਾਦ ਡੀਲਰਾਂ ਦੀ ਨਿਗਰਾਨੀ ਲਈ 14 ਟੀਮਾਂ ਬਣਾਈਆਂ

ਖਾਦ ਡੀਲਰਾਂ ਦੀ ਨਿਗਰਾਨੀ ਲਈ 14 ਟੀਮਾਂ ਬਣਾਈਆਂ

ਖਾਦ ਡੀਲਰਾਂ ਦੀ ਨਿਗਰਾਨੀ ਲਈ 14 ਟੀਮਾਂ ਬਣਾਈਆਂ
ਲੁਧਿਆਣਾ : ਖਾਦਾ ਅਤੇ ਖਾਸ ਕਰਕੇ ਡਾਇਮੇਨੀਅਮ ਰਾਸਰੇਟ (ਡੀ. ਏ. ਪੀ.) ਦੀ ਨਿਰੰਤਰ ਅਤੇ ਲੋੜੀਂਦੀ ਸਪਲਾਈ ਯਕੀਨੀ ਬਣਾਉਣ, ਕਿਸਾਨਾਂ ਦਾ ਬੇਸ਼ਣ ਅਤੇ ਡੀਲਰਾਂ ਰਾਹੀਂ ਮੁਨਾਰਾਖੋਰੀ ਰੋਕਣ ਲਈ ਡੀਸੀ ਜਤਿੰਦਰ ਜਰਦਾਲ ਨੇ 56 ਅਧਿਕਾਰੀਆਂ ਦੀਆਂ 14 ਟੀਮਾਂ ਬਣਾਈਆਂ ਹਨ । ਇਹ ਟੀਮਾਂ ਰੋਜ਼ਾਨਾ ਖਾਦ ਡੀਲਰਾਂ ਦੀ ਚੈਕਿੰਗ ਕਰਨਗੀਆਂ ਅਤੇ ਜੇਕਰ ਕੋਈ ਗਲਤ ਕੰਮ ਹੁੰਦਾ ਦਿਖਾਈ ਦਿੰਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਨ੍ਹਾਂ ਟੀਮਾਂ ਵਿੱਚ ਖੇਤੀਬਾੜੀ, ਸਹਿਕਾਗੋ ਸਭਾਵਾਂ, ਮਾਲ ਅਤੇ ਪੰਚਾਇਤਾਂ ਦੇ ਅਧਿਕਾਰੀ ਸ਼ਾਮਲ ਹਨ । ਉਹ ਰੋਜ਼ਾਨਾ ਦੀ ਰਿਪੋਰਟ ਸ਼ਾਮ ਨੂੰ ਨੋਡਲ ਅਫਸਰ ਨੂੰ ਸੱਪਣਗੇ । ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ । ਲੁਧਿਆਣਾ ਪੁਰਬੀ, ਲੁਧਿਆਣਾ ਪੱਛਮੀ, ਸਮਰਾਲਾ, ਪਾਇਲ, ਖੰਨਾ, ਰਾਏਕੋਟ, ਸਾਹਨੇਵਾਲ, ਡੇਹਲੋਂ, ਕੂੰਮ ਕਲਾਂ, ਮੁੱਲਾਂਪੁਰ, ਮਲਦ, ਮਾਛੀਵਾੜਾ, ਸਿੱਧਵਾਂ ਬੇਟ ਆਦਿ ਖੇਤਰਾਂ ਵਿੱਚ ਡੀਏਪੀ ਦੀ ਖਾਦ ਸਬੰਧੀ ਜਾਂਚ ਕੀਤੀ ਜਾਵੇਗੀ । ਡੀ. ਏ. ਪੀ. 1,350 ਰੁਪਏ ਪ੍ਰਤੀ 50 ਕਿਲੋਗ੍ਰਾਮ ਝੰਗ ਦੀ ਨਿਯਮਿਤ ਕੀਮਤ ‘ਤੇ ਉਪਲਬਧ ਹੈ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਟੀਮਾਂ ਸਥਾਨਕ ਡੀਲਰਾਂ ਦੀ ਅਚਨਚੇਤ ਜਾਂਚ ਕਰਨਗੀਆਂ ਤਾਂ ਜੇ ਡੀ. ਏ. ਪੀ. ਖਾਦ ਦੀਆ ਕੀਮਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਨਿਰਪੱਖ ਵਪਾਰਕ ਅਮਲਾਂ ਦੀ ਪਾਲਣਾ ਕੀਤੀ ਜਾ ਸਕੇ। ਇਹ ਟੀਮਾਂ ਡੀ. ਏ. ਪੀ. ਬੇਗਾਂ ਨਾਲ ਬੇਲੋੜੇ ਉਤਪਾਦਾਂ ਦੀ ਵਿਕਰੀ ਰੋਕਣ ਵਿੱਚ ਮਦਦ ਕਰਨਗੀਆਂ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਬੰਧਤ ਕਾਨੂੰਨਾਂ ਰਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ । ਡੀ. ਸੀ. ਜੋਰਵਾਲ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਰਨਬੱਧਤਾ ਨੂੰ ਦੁਹਰਾਇਆ ।

Advertisement
Advertisement
Advertisement
Advertisement
Scroll to Top