Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤਾ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨਾ ਰੁਕਣ `ਤੇ ਨੰਬਰਦਾਰ ਮੁਅੱਤਲ

ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤਾ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨਾ ਰੁਕਣ `ਤੇ ਨੰਬਰਦਾਰ ਮੁਅੱਤਲ

ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤਾ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨਾ ਰੁਕਣ `ਤੇ ਨੰਬਰਦਾਰ ਮੁਅੱਤਲ
ਸੁਲਤਾਨਪੁਰ ਲੋਧੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਸਰਕਾਰ ਵੱਲੋਂ ਝੋਨੇ ਦੀ ਪਰਾਲ਼ੀ ਸਾੜਨ ਦੀ ਮਨਾਹੀ ਦੇ ਬਾਵਜੂਦ ਵੀ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਵਿੱਚ ਕਿਸਾਨਾਂ ਵੱਲੋਂ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪਿੰਡ ਦੇ ਨੰਬਰਦਾਰ ਓਮ ਪ੍ਰਕਾਸ਼ ਨੂੰ ਆਪਣੇ ਫ਼ਰਜ਼ਾਂ ਵਿੱਚ ਕੁਤਾਹੀ ਕਰਨ ਤੇ ਤਰੁੰਤ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ । ਉਹਨਾਂ ਕਿਹਾ ਕਿ ਨੰਬਰਦਾਰ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਪਿੰਡ ਦੀਆਂ ਘਟਨਾਵਾਂ ਤੇ ਜਿੰਮੇਵਾਰੀ ਬਣਦੀ ਹੈ । ਉਹਨਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨੰਬਰਦਾਰ ਦੀ ਜਿੰਮੇਵਾਰੀ ਬਣਦੀ ਸੀ ਪਰ ਨੰਬਰਦਾਰ ਨੇ ਅਜਿਹਾ ਨਹੀਂ ਕੀਤਾ ਉਹਨਾਂ ਨੇ ਆਪਣੀ ਡਿਊਟੀ ਤੇ ਫਰਜ਼ਾਂ ਦੀ ਕੁਤਾਹੀ ਕੀਤੀ ਹੈ, ਜਿਸ ਕਰਕੇ ਉਹਨਾਂ ਨੂੰ ਨੰਬਰਦਾਰੀ ਤੋਂ ਮੁਅੱਤਲ ਕੀਤਾ ਜਾਂਦਾ ਹੈ । ਉਨਾਂ ਨੋਟਿਸ ਵਿੱਚ ਇਹ ਵੀ ਕਿਹਾ ਕਿ ਅਗਰ ਆਪ ਕੁਝ ਕਹਿਣਾ ਚਾਹੁੰਦੇ ਹੋ ਤਾਂ ਹਾਜ਼ਰ ਹੋ ਕੇ ਕਿਹ ਸਕਦੇ ਹੋ ।

Advertisement
Advertisement
Advertisement
Advertisement
Scroll to Top