Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:42 am

+91 90915 01313 , +91 90916 01313

punjabbanni@gmail.com
punjabbani@yahoo.com

ਨਿੱਝਰ ਕਤਲ ’ਚ ਕੈਨੇਡਾ ਕੋਲ ਭਾਰਤ ਦੀ ਸ਼ਮੂਲੀਅਤ ਦਾ ਕੋਈ ਵੀ ਸਬੂਤ ਨਹੀਂ ਹੈ : ਸਤਿਆਨੰਦ ਗਾਇਤੋਂਡੇ

ਨਿੱਝਰ ਕਤਲ ’ਚ ਕੈਨੇਡਾ ਕੋਲ ਭਾਰਤ ਦੀ ਸ਼ਮੂਲੀਅਤ ਦਾ ਕੋਈ ਵੀ ਸਬੂਤ ਨਹੀਂ ਹੈ : ਸਤਿਆਨੰਦ ਗਾਇਤੋਂਡੇ

ਨਿੱਝਰ ਕਤਲ ’ਚ ਕੈਨੇਡਾ ਕੋਲ ਭਾਰਤ ਦੀ ਸ਼ਮੂਲੀਅਤ ਦਾ ਕੋਈ ਵੀ ਸਬੂਤ ਨਹੀਂ ਹੈ : ਸਤਿਆਨੰਦ ਗਾਇਤੋਂਡੇ
ਨਵੀਂ ਦਿੱਲੀ : ਕੈਨੇਡਾ ਕੋਲ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਹੈ, ਇਹ ਪ੍ਰਗਟਾਵਾ ਨਿੱਝਰ ਕਤਲ ਕੇਸ ਦੀ ਜਾਂਚ ਕਰਨ ਵਾਲੀ ਟਾਸਕ ਫੋਰਸ ਦੇ ਅਫਸਰ ਸਤਿਆਨੰਦ ਗਾਇਤੋਂਡੇ ਨੇ ਕੀਤਾ ਹੈ ।ਏ ਬੀ ਪੀ ਲਾਈਵ ਨੂੰ ਦਿੱਤੇ ਇੰਟਰਵਿਊ ਵਿਚ ਗਾਇਤੋਂਡੇ ਨੇ ਦੱਸਿਆ ਕਿ ਪੁਲਿਸ ਨੇ ਜੋ ਜਾਂਚ ਕੀਤੀ, ਉਸ ਵਿਚ ਨਿੱਝਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਕਿਸੇ ਵੀ ਤਰੀਕੇ ਇਸ ਵਿਚ ਭਾਰਤ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਮਿਲਿਆ।ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿਰਫ ਸਿਆਸੀ ਮਕਸਦ ਵਾਸਤੇ ਭਾਰਤ ਦੇ ਖਿਲਾਫ ਬਿਆਨਬਾਜ਼ੀ ਕੀਤੀ ਸੀ । ਉਹਨਾਂ ਇਹ ਵੀ ਦੱਸਿਆ ਕਿ ਕੈਨੇਡਾ ਪੁਲਿਸ ਨੇ ਟਰੂਡੋ ਨੂੰ ਸਪਸ਼ਟ ਆਖਿਆ ਕਿ ਕਿਉਂਕਿ ਬਿਆਨ ਤੁਸੀਂ ਦਿੱਤਾ ਸੀ ਤੇ ਹੁਣ ਬਿਆਨ ਵਾਪਸ ਲੈਣਾ ਵੀ ਤੁਹਾਡੀ ਜ਼ਿੰਮੇਵਾਰੀ ਹੈ। ਇਸ ਮਗਰੋਂ ਟਰੂਡੋ ਨੇ ਪਬਲਿਕ ਕਮੇਟੀ ਕੋਲ ਪੇਸ਼ੀ ਸਮੇਂ ਮੰਨਿਆ ਕਿ ਨਿੱਝਰ ਦੇ ਕਤਲ ਵਿਚ ਭਾਰਤ ਦੀ ਸ਼ਮੂਲੀਅਤ ਦਾ ਕੋਈ ਸਬੂਤ ਮੌਜੂਦ ਨਹੀਂ ਹੈ ।

Advertisement
Advertisement
Advertisement
Advertisement
Scroll to Top