Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਚੰਡੀਗੜ੍ਹ, 30 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ । ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆ ਤੇ ਮੋਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ । ਕੈਬਨਿਟ ਮੰਤਰੀਆਂ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ । ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ।

Advertisement
Advertisement
Advertisement
Advertisement
Scroll to Top