Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:06 pm

+91 90915 01313 , +91 90916 01313

punjabbanni@gmail.com
punjabbani@yahoo.com

ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ

ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ

ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ
ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਵਿਖੇ ਬੱਚਿਆਂ ਦੀ ਲੜਾਈ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ । ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰ ਮਨਪ੍ਰੀਤ ਸਿੰਘ ਮ੍ਰਿਤਕ ਦਾ ਭਰਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪਿੰਡ ’ਚ ਕਿਸੇ ਨਾਲ ਬੱਚਿਆਂ ਨੂੰ ਲੈ ਕੇ ਝਗੜਾ ਹੋਇਆ ਸੀ । ਇਸੇ ਰੰਜਸ਼ ਨੂੰ ਲੈ ਕੇ ਉਨ੍ਹਾਂ ਦੇ ਨੌਜਵਾਨ ਪੁੱਤ ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੌਰਾਨ ਰਵੀ ਉਮਰ ਕਰੀਬ 36 ਸਾਲ ਦੀ ਮੌਤ ਹੋ ਗਈ । ਪਰਿਵਾਰਕ ਮੈਬਰਾਂ ਇਨਸਾਫ਼ ਦੀ ਮੰਗ ਕਰਦਿਆਂ ਗੋਲੀਆਂ ਚਲਾਉਣ ਵਾਲਿਆਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ।ਉਧਰ ਮੌਕੇ ’ਤੇ ਪਹੁੰਚੇ ਸੁਖਵਿੰਦਰ ਸਿੰਘ ਡੀ. ਐਸ. ਪੀ. ਨੇ ਦੱਸਿਆ ਕਿ ਮ੍ਰਿਤਕ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top