Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 7:04 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੌਰਾਨ 41 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਤੇ ਮ੍ਰਿਤਕ ਵਿਅਕਤੀ ਖਿਲਾਫ ਪੁਲਸ ਨੇ ਕੀਤਾ ਪੋਕਸੋ ਐਕਟ ਤਹਿਤ ਕੇਸ ਦਰਜ

ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੌਰਾਨ 41 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਤੇ ਮ੍ਰਿਤਕ ਵਿਅਕਤੀ ਖਿਲਾਫ ਪੁਲਸ ਨੇ ਕੀਤਾ ਪੋਕਸੋ ਐਕਟ ਤਹਿਤ ਕੇਸ ਦਰਜ

ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੌਰਾਨ 41 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਤੇ ਮ੍ਰਿਤਕ ਵਿਅਕਤੀ ਖਿਲਾਫ ਪੁਲਸ ਨੇ ਕੀਤਾ ਪੋਕਸੋ ਐਕਟ ਤਹਿਤ ਕੇਸ ਦਰਜ
ਮਹਾਰਾਸ਼ਟਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਡੀਬੀ ਮਾਰਗ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ‘ਚ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੌਰਾਨ 41 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦਾ ਨਾਂ ਸੰਜੇ ਕੁਮਾਰ ਤਿਵਾੜੀ ਹੈ। ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਸੰਜੇ ਨੇ ਸਰੀਰਕ ਸਬੰਧ ਬਣਾਉਣ ਤੋਂ ਪਹਿਲਾਂ ਕੁਝ ਗੋਲੀਆਂ ਵੀ ਖਾ ਲਈਆਂ ਸਨ। ਪੁਲਸ ਨੇ ਅੱਗੇ ਦੱਸਿਆ ਕਿ ਇਕ ਵਾਰ ਲੜਕੀ ਦੇ ਪਿਤਾ ਨੂੰ ਦੌਰਾ ਪੈ ਗਿਆ ਸੀ, ਉਸ ਸਮੇਂ ਸੰਜੇ ਨੇ ਲੜਕੀ ਦੀ ਮਦਦ ਕੀਤੀ ਸੀ, ਜਿਸ ਤੋਂ ਬਾਅਦ ਦੋਵਾਂ ਨੇ ਗੱਲਬਾਤ ਸ਼ੁਰੂ ਕਰ ਦਿੱਤੀ ਸੀ। 2 ਅਕਤੂਬਰ ਨੂੰ ਸੰਜੇ ਪੀੜਤ ਲੜਕੀ ਨੂੰ ਘੁਮਾਉਣ ਬਹਾਨੇ ਮੁੰਬਈ ਦੇ ਗ੍ਰਾਂਟ ਰੋਡ ਇਲਾਕੇ ‘ਚ ਸਥਿਤ ਸੁਪਰ ਹੋਟਲ ‘ਚ ਲੈ ਗਿਆ ਕਿਉਂਕਿ ਲੜਕੀ ਛੋਟੀ ਸੀ, ਇਸ ਲਈ ਉਹ ਦੋਵੇਂ ਜਾਅਲੀ ਆਧਾਰ ਕਾਰਡ ਦੇ ਕੇ ਹੋਟਲ ‘ਚ ਦਾਖਲ ਹੋਏ। ਸੰਜੇ ਨੇ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਤੋਂ ਪਹਿਲਾਂ ਕੁਝ ਗੋਲੀਆਂ ਖਾ ਲਈਆਂ ਸਨ। ਕੁਝ ਸਮੇਂ ਬਾਅਦ ਜਦੋਂ ਸੰਜੇ ਬੇਹੋਸ਼ ਹੋ ਗਿਆ ਤਾਂ ਲੜਕੀ ਨੇ ਹੋਟਲ ਸਟਾਫ ਦੀ ਮਦਦ ਨਾਲ ਪੁਲਿਸ ਨੂੰ ਬੁਲਾਇਆ। ਸੰਜੇ ਨੂੰ ਤੁਰੰਤ ਜੇਜੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਪੁਲਸ ਨੇ ਮ੍ਰਿਤਕ ਸੰਜੇ ਦੇ ਖਿਲਾਫ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਸੰਬੰਧ ‘ਚ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗੁਜਰਾਤ ਦੇ ਨਵਸਾਰੀ ਜਿ਼ਲੇ ਤੋਂ ਇਕ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਸੀ, ਜਿੱਥੇ ਇਕ 23 ਸਾਲਾ ਨਰਸਿੰਗ ਗ੍ਰੈਜੂਏਟ ਲੜਕੀ ਦੀ ਆਪਣੇ ਬੁਆਏਫ੍ਰੈਂਡ ਨਾਲ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਜਿਆਦਾ ਖੂਨ ਵਹਿਣ ਕਾਰਨ ਮੌਤ ਹੋ ਗਈ ਸੀ।

Advertisement
Advertisement
Advertisement
Advertisement
Scroll to Top