Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 7:47 pm

+91 90915 01313 , +91 90916 01313

punjabbanni@gmail.com
punjabbani@yahoo.com

ਸਟੇਟ ਬੈਂਕ ਆਫ ਇੰਡੀਆ, ਪੀ. ਐਸ. ਪੀ. ਸੀ. ਐਲ. ਬ੍ਰਾਂਚ ਨੇ ਨਵਾਂ ਸਾਲ ਮਨਾਇਆ

ਸਟੇਟ ਬੈਂਕ ਆਫ ਇੰਡੀਆ, ਪੀ. ਐਸ. ਪੀ. ਸੀ. ਐਲ. ਬ੍ਰਾਂਚ ਨੇ ਨਵਾਂ ਸਾਲ ਮਨਾਇਆ

ਸਟੇਟ ਬੈਂਕ ਆਫ ਇੰਡੀਆ, ਪੀ. ਐਸ. ਪੀ. ਸੀ. ਐਲ. ਬ੍ਰਾਂਚ ਨੇ ਨਵਾਂ ਸਾਲ ਮਨਾਇਆ
ਪਟਿਆਲਾ : ਇਥੇ ਸਟੇਟ ਬੈਂਕ ਆਫ ਇੰਡੀਆ, ਪੀ. ਐਸ. ਪੀ. ਸੀ. ਐਲ. ਬ੍ਰਾਂਚ ਨੇ ਨਵਾਂ ਸਾਲ 2025 ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ। ਇਸ ਮੌਕੇ ਬ੍ਰਾਂਚ ਮੈਨੇਜਰ ਵਰੁਣ ਕੰਬੋਜ ਨੇ ਦੱਸਿਆ ਕਿ ਗਾਹਕ ਸੇਵਾ ਨੂੰ ਬਿਹਤਰ ਬਣਾਉਣ ਲਈ ਸਟੇਟ ਬੈਂਕ ਆਫ ਇੰਡੀਆ ਵੱਲੋਂ ਮਹੀਨਾਵਾਰ ਆਧਾਰ ‘ਤੇ ਗਾਹਕ ਸੰਪਰਕ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ । ਇਹ ਸਮਾਗਮ ਪੀ. ਐਸ. ਪੀ. ਸੀ. ਐਲ. ਦੇ ਮੁੱਖ ਦਫਤਰ ਦੇ ਕੈਂਪਸ ਦੇ ਅੰਦਰ ਬੈਂਕ ਕੰਪਲੈਕਸ ਵਿੱਚ ਆਯੋਜਿਤ ਕੀਤਾ ਗਿਆ ਸੀ । ਇਸ ਮੌਕੇ ਤੇ ਸ਼ਾਖਾ ਵਿੱਚ ਨਵੇਂ ਸਾਲ ਦੇ ਸ਼ੁਭ ਆਗਮਨ ਤੇ ਆਏ ਗਾਹਕਾਂ ਨੂੰ ਰੰਗਦਾਰ ਗੁਲਦਸਤੇ ਭੇਂਟ ਕਰਕੇ ਬੈਂਕ ਦੇ ਮੈਨੇਜਰ ਅਤੇ ਸਟਾਫ ਵੱਲੋਂ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ । ਸਟੇਟ ਬੈਂਕ ਆਫ ਇੰਡੀਆ ਪੀ. ਐਸ. ਪੀ. ਸੀ. ਐਲ. ਬ੍ਰਾਂਚ ਲਗਭਗ 7000 ਗਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਪੀ. ਐਸ. ਪੀ. ਸੀ. ਐਲ. ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਨਜ਼ਦੀਕੀ ਸਬੰਧਾਂ ਨੂੰ ਸਾਂਝਾ ਕਰਦੀ ਹੈ। ਬ੍ਰਾਂਚ ਵੱਲੋਂ ਗਾਹਕਾਂ ਦੇ ਸਾਰੇ ਵਰਗਾਂ ਨੂੰ ਸਮਰਪਿਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਤੇ ਗਾਹਕਾਂ ਵੱਲੋਂ ਬ੍ਰਾਂਚ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ।

Scroll to Top