Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ ਦੇ ਪਿੰਡ ਢੀਂਗਰੀ ਵਿਖੇ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਨੌਚ ਨੌਚ ਖਾਂਦਾ ਹੋਈ ਮੋਤ

ਨਾਭਾ ਦੇ ਪਿੰਡ ਢੀਂਗਰੀ ਵਿਖੇ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਨੌਚ ਨੌਚ ਖਾਂਦਾ ਹੋਈ ਮੋਤ

ਨਾਭਾ ਦੇ ਪਿੰਡ ਢੀਂਗਰੀ ਵਿਖੇ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਨੌਚ ਨੌਚ ਖਾਂਦਾ ਹੋਈ ਮੋਤ
ਨਾਭਾ : ਨਾਭਾ ਦੇ ਪਿੰਡ ਢੀਂਗੀ ਵਿੱਚ ਅਵਾਰਾ ਕੁੱਤਿਆਂ ਵਲੋਂ ਨੌ ਸਾਲਾਂ ਮਾਸੂਮ ਬੱਚੇ ਨੂੰ ਨੋਚ ਨੋਚ ਕੇ ਖਾਣ ਕਾਰਨ ਬੱਚੇ ਦੀ ਮੌਕੇ ਤੇ ਮੌਤ ਹੋ ਗਈ ਹੈ । ਇਹ ਨੌ ਸਾਲਾ ਬੱਚਾ ਪ੍ਰਵਾਸੀ ਮਜ਼ਦੂਰਾਂ ਦਾ ਦੱਸਿਆ ਜਾ ਰਿਹਾ ਹੈ । ਇਹ ਪਿੰਡ ਢੀਂਗੀ ਵਿੱਚ ਕਈ ਸਾਲਾਂ ਤੋਂ ਜਿੰ਼ਮੀਂਦਾਰ ਨਾਲ ਨੌਕਰੀ ਕਰਦੇ ਆ ਰਹੇ ਹਨ । ਅੱਜ ਖੇਤਾਂ ਦੇ ਵਿੱਚ ਆਲੂ ਪੁੱਟ ਰਹੇ ਸਨ ਜਦੋਂ ਅਵਾਰਾ ਕੁੱਤਿਆਂ ਨੇ ਇਸ ਬੱਚੇ ਸਿ਼ਆਮ ਪੁੱਤਰ ਰਾਮ ਚੰਦਰ ਨੂੰ ਘੇਰਾ ਪਾ ਲਿਆ, ਜਦੋਂ ਇਸ ਬੱਚੇ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਇਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ । ਪੰਜਾਬ ਦੇ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ । ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦਾ ਹੱਲ ਕੀਤਾ ਜਾਵੇ । ਕਿਸਾਨ ਨੇ ਦੱਸਿਆ ਕਿ ਕਈ ਅਜਿਹੇ ਮਾਮਲੇ ਪਹਿਲਾਂ ਸਾਡੇ ਪਿੰਡਾਂ ਵਿੱਚ ਆਏ ਹਨ । ਅਵਾਰਾ ਕੁੱਤਿਆਂ ਵੱਲੋਂ ਪਸ਼ੂਆਂ ਅਤੇ ਹੋਰ ਵਿਆਕਤੀਆਂ ਤੇ ਵੀ ਪਹਿਲਾਂ ਹਮਲਾ ਕੀਤਾ ਗਿਆ ਹੈ ।

Scroll to Top