ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ

pu

ਵਿਦਿਆਰਥੀਆਂ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਪਟਿਆਲਾ, 13 ਮਈ – ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਵੱਲੋਂ ਵੱਖ-ਵੱਖ ਹੋਸਟਲਾਂ ਵਿੱਚ ਚੱਲ ਰਹੀ ਹਫ਼ਤਾਵਾਰੀ ਵਰਕਸ਼ਾਪ ਲੜੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ‘ਪ੍ਰੀਖਿਆ ਸਬੰਧੀ ਤਣਾਅ ਦਾ ਪ੍ਰਬੰਧਨ’ ਵਿਸ਼ੇ ‘ਤੇ ਕਰਵਾਈ ਗਈ ਇਸ ਵਰਕਸ਼ਾਪ ਲੜੀ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅਰਸੇ […]

ਵਿਦਿਆਰਥੀਆਂ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ Read More »

pu

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ

ਪਟਿਆਲਾ, 21 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਆਯੋਗ ਦੇ ਸਹਿਯੋਗ ਨਾਲ ਪੰਜ–ਰੋਜ਼ਾ ਵਰਕਸ਼ਾਪ ਕਰਵਾਈ ਗਈ। ‘ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਵਾਲੀਆਂ ਦੀ ਸਿਰਜਣਾ’ ਵਿਸ਼ੇ ‘ਤੇ ਇਹ ਵਿਗਿਆਨਕ ਅਤੇ ਤਕਨੀਕੀ ਵਣਜ ਸ਼ਬਦਾਵਲੀ ਵਰਕਸ਼ਾਪ ਅਰਥ–ਸ਼ਾਸਤਰ ਵਿਭਾਗ ਵਿਖੇ ਸਮਾਪਤ ਹੋ ਗਈ ਹੈ। ਇਸ ਵਰਕਸ਼ਾਪ ਦਾ ਉਦੇਸ਼ ਕਾਮਰਸ ਵਿਸ਼ੇ ਨਾਲ

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ Read More »

pu

ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ

ਪਟਿਆਲਾ, 15 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਹਾਲ ਹੀ ਵਿੱਚ ਹੋਏ ਇੱਕ ਪੀ.ਐੱਚ.ਡੀ. ਖੋਜ ਕਾਰਜ ਰਾਹੀਂ ਪੰਜਾਬ (ਭਾਰਤ) ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਦਾ ਤੁਲਨਾਤਮਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਤੋਂ ਡਾ. ਜਗਪ੍ਰੀਤ ਕੌਰ ਦੀ ਨਿਗਰਾਨੀ ਹੇਠ ਇਥੋਪੀਆ ਮੂਲ ਦੇ ਖੋਜਾਰਥੀ ਡਾ. ਲਿਐਲਮ ਤਿਲਾਹੁਨ ਵੱਲੋਂ ਕੀਤੇ ਇਸ ਅਧਿਐਨ ਰਾਹੀਂ

ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋਵੋਸਟ ਅਤੇ ਅਡੀਸ਼ਨਲ ਪ੍ਰੋਵੋਸਟ ਨੇ ਅਹੁਦਾ ਸੰਭਾਲਿ਼ਆ

ਪਟਿਆਲਾ, 25 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਸੁਖਵਿੰਦਰ ਸਿੰਘ ਸਰਾਂ ਨੇ ਪ੍ਰੋਵੋਸਟ (ਲੜਕੇ) ਵਜੋਂ ਅਤੇ ਡਾ. ਜਗਪ੍ਰੀਤ ਕੌਰ ਨੇ ਅਡੀਸ਼ਨਲ ਪ੍ਰੋਵੋਸਟ (ਲੜਕੀਆਂ) ਵਜੋਂ ਆਪਣਾ ਅਹੁਦਾ ਸੰਭਾਲ਼ ਲਿਆ ਹੈ। ਅਹੁਦਾ ਸੰਭਾਲ਼ੇ ਜਾਣ ਦੀ ਇਸ ਰਸਮ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਉਚੇਚੇ ਤੌਰ ਉੱਤੇ ਪੁੱਜੇ ਅਤੇ ਦੋਹਾਂ ਨੂੰ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋਵੋਸਟ ਅਤੇ ਅਡੀਸ਼ਨਲ ਪ੍ਰੋਵੋਸਟ ਨੇ ਅਹੁਦਾ ਸੰਭਾਲਿ਼ਆ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ

ਪਟਿਆਲਾ, 23 ਸਤੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕੀਤੇ ਸੰਖੇਪ ਸਮਾਗਮ ਦੌਰਾਨ ਸਾਬਕਾ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ, ਪ੍ਰੋਫੈਸਰ ਲਖਵਿੰਦਰ ਕੌਰ, ਪ੍ਰੋਫੈਸਰ ਰਮਨ ਮੈਣੀ ਅਤੇ ਡਾ. ਗੁਰਜੀਤ ਸਿੰਘ ਭੱਠਲ ਆਦਿ ਮੌਜੂਦ ਰਹੇ। ਜ਼ਿਕਰਯੋਗ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ Read More »

program

ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਕਰਵਾਇਆ

ਪਟਿਆਲਾ, 18 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਗਿਆ ਇਹ ਸਮਾਰੋਹ ਇਸ ਵਾਰ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ। ਇਸ ਵਾਰ ਇਹ ਸਮਾਰੋਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਕਰਵਾਇਆ Read More »

university

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਪ੍ਰੋ. ਅਜੀਤਾ ਡਾਇਰੈਕਟਰ ਸਪੋਰਟਸ ਅਤੇ ਪ੍ਰੋਵੋਸਟ ਦੇ ਅਹੁਦੇ ਉੱਤੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ Read More »

Scroll to Top