ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ
ਪਟਿਆਲਾ, 25 ਅਗਸਤ– ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦੀ ਲੋੜ, ਸੰਦੇਸ਼ ਦੀ ਮਹਾਨਤਾ ਅਤੇ […]
ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ Read More »


