ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਹਰਚੰਦ ਸਿੰਘ ਬਰਸਟ
ਪਟਿਆਲਾ, 3 ਅਕਤੂਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦੀ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਡੀ ਪਹੁੰਚਣ ’ਤੇ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਨੇ ਸ. […]









