ਹਰਚੰਦ ਸਿੰਘ ਬਰਸਟ ਨੇ ਜੇਤੂ ਰਹੇ ਸੰਜੀਵ ਅਰੋੜਾ ਅਤੇ ਗੋਪਾਲ ਇਟਾਲੀਆ ਨੂੰ ਦਿੱਤੀ ਵਧਾਈ
ਚੰਡੀਗੜ੍ਹ, 23 ਜੂਨ – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਅਤੇ ਗੁਜਰਾਤ ਦੇ ਵਿਧਾਨ ਸਭਾ ਹਲਕਾ ਵਿਸਾਵਦਰ ਤੋਂ ਗੋਪਾਲ ਇਟਾਲੀਆ ਦੀ ਸ਼ਾਨਦਾਰ ਜਿੱਤ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸ. ਬਰਸਟ […]
ਹਰਚੰਦ ਸਿੰਘ ਬਰਸਟ ਨੇ ਜੇਤੂ ਰਹੇ ਸੰਜੀਵ ਅਰੋੜਾ ਅਤੇ ਗੋਪਾਲ ਇਟਾਲੀਆ ਨੂੰ ਦਿੱਤੀ ਵਧਾਈ Read More »









