ਨਿਗਮ ਵਲੋਂ “ਮਿਸ਼ਨ ਕਲੀਨ ਪੰਜਾਬ” ਤਹਿਤ ਪਰਸ਼ੂਰਾਮ ਚੌਂਕ ਤੋਂ ਸਨੌਰੀ ਅੱਡੇ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਪਟਿਆਲਾ, 3 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਆਰੰਭੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵੱਲੋਂ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਪਰਸ਼ੂਰਾਮ ਚੌਂਕ ਤੋਂ ਲੈ ਕੇ ਸਨੌਰੀ ਅੱਡੇ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ […]









