ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’
ਪਟਿਆਲਾ, 24 ਫਰਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਡਿਜੀਟਲ ਸੁਰੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦਿਆਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ‘ਸਾਈਬਰ ਵੈੱਲਨੈੱਸ ਅਤੇ ਸਕਿਉਰਿਟੀ ਸੈਂਟਰ’ ਸਥਾਪਿਤ ਕੀਤਾ ਗਿਆ ਹੈ। ਰੂਸਾ ਗ੍ਰਾਂਟ ਦੀ ਸਹਾਇਤਾ ਨਾਲ਼ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਸਥਾਪਿਤ ਇਸ ਕੇਂਦਰ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਹਿਮਾਚਲ […]
ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’ Read More »








