ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
ਪਟਿਆਲਾ, 11 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਅਲਾਟਮੈਂਟ ਪ੍ਰਕਿਰਿਆ ਦੇ ਦਫ਼ਤਰੀ ਕੰਮ-ਕਾਜ ਦਾ ਡਿਜੀਟਲੀਕਰਨ ਕਰਦਿਆਂ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇਸ ਸਬੰਧੀ ਆਨਲਾਈਨ ਸਾਫ਼ਟਵੇਅਰ ਦਾ ਉਦਘਾਟਨ ਕੀਤਾ ਗਿਆ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਅਤੇ ਪ੍ਰਸ਼ਾਸਨਿਕ ਕਾਰਜਾਂ ਵਿੱਚ ਪਾਰਦਰਸ਼ਤਾ […]
ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ Read More »









