ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਆਖਰੀ ਦਿਨ ਬੇਬੀ ਸ਼ੋਅ ’ਚੋਂ ਮੰਨਤ ਤੇ ਜਸਕੀਰਤ ਕੌਰ ਰਹੀਆਂ ਮੋਹਰੀ
ਪਟਿਆਲਾ, 02 ਮਾਰਚ : ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਗਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੇ ਆਖਰੀ ਦਿਨ ਬੇਬੀ ਸ਼ੋਅ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਕਮ ਮੇਲਾ ਅਫ਼ਸਰ ਦਮਨਜੀਤ ਸਿੰਘ ਮਾਨ, ਸਹਾਇਕ ਮੇਲਾ ਅਫ਼ਸਰ ਨਮਨ ਮੜਕਨ ਐਸ.ਡੀ.ਐਮ. ਰਾਜਪੁਰਾ ਤੇ ਅਸ਼ੋਕ ਕੁਮਾਰ ਐਸ.ਡੀ.ਐਮ. ਪਾਤੜਾ […]
ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਆਖਰੀ ਦਿਨ ਬੇਬੀ ਸ਼ੋਅ ’ਚੋਂ ਮੰਨਤ ਤੇ ਜਸਕੀਰਤ ਕੌਰ ਰਹੀਆਂ ਮੋਹਰੀ Read More »






