Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ

baljeet

ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ : ਡਾ. ਬਲਜੀਤ ਕੌਰ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ […]

ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ : ਡਾ. ਬਲਜੀਤ ਕੌਰ Read More »

cm

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਧੂਰੀ, 8 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸਬੰਧੀ ਸਰਟੀਫਿਕੇਟ ਸੌਂਪਦਿਆਂ ਇਸ ਨੂੰ ਅਜਿਹੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ Read More »

maan2

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸੰਗਰੂਰ, 7 ਅਕਤੂਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ Read More »

cm

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਖਡੂਰ ਸਾਹਿਬ, 2 ਅਕਤੂਬਰ – ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ Read More »

prtc

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਦੇਣਗੇ ਪੰਜਾਬੀਆਂ ਨੂੰ ਤੋਹਫ਼ਾ- ਹਰਪਾਲ ਜੁਨੇਜਾ

ਪਟਿਆਲਾ, 30 ਸਤੰਬਰ : ਪੀਆਰਟੀਸੀ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਬਿਹਤਰ ਸਫ਼ਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਪੱਖੀ ਸੋਚ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਦੇਣਗੇ ਪੰਜਾਬੀਆਂ ਨੂੰ ਤੋਹਫ਼ਾ- ਹਰਪਾਲ ਜੁਨੇਜਾ Read More »

cm2

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 24 ਸਤੰਬਰ 2026 : ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ Read More »

baljeet

ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ

ਚੰਡੀਗੜ੍ਹ, 23 ਸਤੰਬਰ : ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ

ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ Read More »

cm

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ Read More »

cm

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ; 16 ਸਤੰਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ। ਉਨ੍ਹਾਂ ਨੇ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ। ਇਸ ਸਬੰਧੀ ਉੱਚ-ਪੱਧਰੀ ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਦੇ ਆਦੇਸ਼ Read More »

cm3

ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

ਚੰਡੀਗੜ੍ਹ; 15 ਸਤੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼

ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ Read More »

Scroll to Top