ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ
ਚੰਡੀਗੜ੍ਹ, 14 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 […]
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ Read More »








