ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ’ ਵਿਸ਼ੇ ‘ਤੇ ਕਰਵਾਈ ਵਰਕਸ਼ਾਪ
ਪਟਿਆਲਾ, 19 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ: ਨਵੀਨਤਾ ਅਤੇ ਸਫਲਤਾ ਲਈ ਮਨੋਵਿਗਿਆਨਕ ਹੁਨਰ’ ਵਿਸ਼ੇ ‘ਤੇ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ‘ਐਂਟਰਪ੍ਰੀਨਿਓਰਸ਼ਿਪ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ […]
