ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ
ਪਟਿਆਲਾ, 28 ਅਪ੍ਰੈਲ – ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਸੈਂਟਰ ਫਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਡੇਟਾ ਸਾਇੰਸ ਵਿਖੇ ਨਵੇਂ ਅਕਾਦਮਿਕ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸੈਂਟਰ ਦੀ ਅਧਿਕਾਰਤ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ ਗਿਆ। ਇਹ ਵੈੱਬਸਾਈਟ ਸੈਂਟਰ ਵਿਖੇ ਚਲਾਏ ਜਾ ਰਹੇ […]
ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ Read More »
