ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ
ਪਟਿਆਲਾ 10 ਸਤੰਬਰ – ਪੰਜਾਬ ਵਿੱਚ ਹੜਾਂ ਕਾਰਨ ਭਾਰੀ ਮਾਤਰਾ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਏ ਹਨ। ਹੜਾਂ ਮਗਰੋਂ ਫੈਲਣ ਵਾਲੀਆਂ ਬਿਮਾਰੀਆਂ, ਹਲਕਾਅ, ਡਾਇਰੀਆ, ਮੱਛਰਾਂ ਆਦਿ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਦਸਣ ਹਿੱਤ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਸਿਹਤ ਵਿਭਾਗ ਵੱਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ […]
ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ Read More »
