ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਪਟਿਆਲਾ, 1 ਅਕਤੂਬਰ : ਪਟਿਆਲਾ ਦੇ ਵਾਸੀਆਂ ਨੂੰ ਆਧੁਨਿਕ ਸੜਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਜੀਠੀਆ ਇਨਕਲੇਵ ਅਤੇ ਯਾਦਵਿੰਦਰਾ ਇਨਕਲੇਵ ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਇਹ ਕੰਮ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਹ ਨਿਰਮਾਣ ਕਾਰਜ ਇਲਾਕੇ […]
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ Read More »
