ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਪਟਿਆਲਾ, 12 ਸਤੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਪੁਰਾਣੇ ਬੱਸ ਅੱਡੇ ਨੇੜੇ ਰਾਜਪੁਰਾ ਕਲੋਨੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ […]
ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ Read More »
