ਵਿਧਾਇਕ ਕੋਹਲੀ, ਮੇਅਰ ਗੋਗੀਆ ਨੇ ਡੇਢ ਮਹੀਨੇ ਤੋਂ ਚੱਲ ਰਿਹਾ ਸ਼੍ਰੀ ਵਾਮਨ ਅਵਤਾਰ ਮੰਦਰ ਅੰਦੋਲਨ ਖਤਮ ਕਰਵਾਇਆ
ਪਟਿਆਲਾ, 13 ਮਾਰਚ : ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਦੇ ਪ੍ਰਾਚੀਨ ਧਾਰਮਿਕ ਸਥਾਨ ਸ੍ਰੀ ਵਾਮਨ ਅਵਤਾਰ ਮੰਦਰ ਦੀ ਮੁਰੰਮਤ ਅਤੇ ਸਰੋਵਰ ਦੀ ਸਫ਼ਾਈ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਖ-ਵੱਖ […]
