ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ
ਘਨੌਰ, 16 ਜੁਲਾਈ : ਘਨੌਰ ਹਲਕੇ ਨੂੰ ਹਰ ਸਾਲ ਬਰਸਾਤਾਂ ਦੌਰਾਨ ਹੜਾਂ ਵਰਗੇ ਹਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਕ ਅਹਿਮ ਮੁੱਦਾ ਚੁੱਕਦਿਆਂ ਸਰਕਾਰ ਨੂੰ ਕਈ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਆਪਣੀ ਨਿਜੀ ਰਾਏ ਰੱਖਦਿਆਂ ਕਿਹਾ ਕਿ ਘੱਗਰ , ਜੋ ਇੱਕ […]
ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ Read More »
