ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ
ਸਮਾਣਾ,14 ਮਾਰਚ : ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਉਭਾਰਨ ਦੇ ਉਦੇਸ਼ ਨਾਲ ਡਕਾਲਾ ਵਿੱਚ “ਮਾਵਾਂ ਧੀਆਂ ਸਤਿਕਾਰ ਮੁਹਿੰਮ” ਤਹਿਤ ਇਕ ਵਿਸ਼ੇਸ਼ “ਜਾਗੋ” ਰੈਲੀ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ […]
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ Read More »



